- Author
- SGPC
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹੁ-ਰੀਤ ਸਬ-ਕਮੇਟੀ ਵਲੋਂ ਰਹ-ੁ ਰੀਤ ਦੇ ਖਰੜੇ ਦੀ ਪ੍ਰਵਾਨਗੀ 'ਸਰਬ ਹਿੰਦ ਸਿੱਖ ਮਿਸ਼ਨ ਬੋਰਡ' ਨੇ ਆਪਣੇ ਮਤਾ ਨੰਬਰ ੧, ਮਿਤੀ ੧-੮-੩੬ ਰਾਹੀਂ ਅਤੇ ਸ਼੍ਰੋਮਣੀ ਗੁ: ਪ:੍ਰ ਕਮੇਟੀ ਨੇ ਆਪਣੇ ਮਤਾ ਨੰਬਰ ੧੪੯, ਮਿਤੀ ੧੨-੧੦-੩੬ ਦੁਆਰਾ ਦਿੱਤੀ ਅਤੇ ਮੁੜ ਸ਼੍ਰੋਮਣੀ ਗੁ: ਪ:੍ਰ ਕਮੇਟੀ ਦੀ 'ਧਾਰਮਿਕ ਸਲਾਹਕਾਰ ਕਮੇਟੀ' ਨੇ ਆਪਣੀ ਇਕੱਤਰਤਾ ਮਿਤੀ ਮਿਤੀ ੭-੧-੪੫ ਵਿਖੇ ਇਸ ਨੂੰ ਵਿਚਾਰ ਕੇ ਇਸ ਵਿੱਚ ਕੁਝ ਵਾਧੇ ਘਾਟੇ ਕਰਨ ਦੀ ਸਿਫਾਰਿਸ਼ ਕੀਤੀ।