by ਰਾਜਿੰਦਰ ਸਿੰਘ
‘ਸਿੱਖ ਰਹਿਤ ਮਰਿਯਾਦਾ’ ਵਿੱਚ ਨਿਤਨੇਮ ਦੀਆਂ ਬਾਣੀਆਂ ਇਹ ਦੱਸੀਆਂ ਹਨ:‘ਜਪੁ, ਜਾਪੁ, 10 ਸਵੱਯੇ (ਸ੍ਰਾਵਗ ਸੁਧ ਵਾਲੇ), ਸੋ ਦਰੁ ਰਹਰਾਸਿ ਤੇ ਸੋਹਿਲਾ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ ਜਾਂ ਸੁਣਨਾ,....।’ ਇਨ੍ਹਾਂ ਵਿੱਚੋਂ ਪਹਿਲੀਆਂ ਤਿੰਨ ਅੰਮ੍ਰਿਤ ਵੇਲੇ, ਸੋ ਦਰੁ ਰਹਰਾਸਿ ਸ਼ਾਮ ਵੇਲੇ ਅਤੇ ਸੋਹਿਲਾ ਰਾਤ ਸੌਣ ਵੇਲੇ ਪੜ੍ਹਨ ਦਾ...