Eighteen Super-Natural Powers- ਅਠਾਰਹ ਸਿੱਧੀਆਂ
Sidh- ਸਿਧ-meaning- Adept - Accomplished, perfect, proved, completed, valid, Saint, seer, divine person. ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ ਸਿੱਧ ਉਹ ਵਿਅਕਤੀ ਮੰਨੇ ਗਏ ਹਨ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਉਤਾਂਹ ਤੇ ਦੇਵਤਿਆਂ ਤੋਂ ਹੇਠ ਸਨ; ਇਹ ਸਿੱਧ ਪਵਿਤ੍ਰਤਾ ਦਾ ਪੁੰਜ ਸਨ, ਅਤੇ...