- Dec 21, 2010
- 3,384
- 5,690
This is a first post in a series for us to review and share each of our own understanding of the bani of Aasaa di Vaar in Sri Guru Granth Sahib Ji.
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Ik▫oaʼnkār saṯnām karṯā purakẖ nirbẖa▫o nirvair akāl mūraṯ ajūnī saibẖaʼn gur parsāḏ.
God/creator is one and is known as the eternal being, is the creator of all, present everywhere, without fear, without animosity, is timeless, is not guided by life cycles, is a self creation and is realized through its own (God/creator) blessing.
Guru ji encourage us to recognize the creator’s light, recognize creator’s ways, recognize creator’s creation and blessings.
In the pauri much praise for the creator of all creation, one such witnessing all creation, blessing all, the control behind all life beginnings and ending.
I stand corrected and all errors are mine.
Any thoughts and what you think.
Sat Sri Akal.
Some Notes:
1. For a musical rendition of this collection you may wish to listen along starting around 2 minutes and 20 seconds and going to about 4 minutes and 8 seconds,
http://www.youtube.com/watch?feature=player_detailpage&v=u-p4bmMJthA
2. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ/Revered style written Gurbani where the sloaks are topped with a pauri.
3. This series of posts will follow segments arranged sequentially in this order of combinations.
4. The Punjabi discourse is of Prof. Sahib Singh ji.
<!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->

Following Guru Anagad Dev ji,ਆਸਾ ਮਹਲਾ ੧ ॥
Āsā mėhlā 1.
ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ।
ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥
vār salokā nāl salok bẖī mahle pahile ke likẖe tunde as rājai kī ḏẖunī.
'ਵਾਰ' ਸਲੋਕਾਂ ਸਮੇਤ, ਵਾਰ ਤੇ ਸਲੋਕ ਵੀ ਗੁਰੂ ਨਾਨਕ ਦੇ ਹਨ। (ਇਹ ਵਾਰ) ਟੁੰਡੇ (ਰਾਜਾ) ਅਸਰਾਜ ਦੀ (ਵਾਰ ਦੀ) ਸੁਰ ਉਤੇ (ਗਾਉਣੀ ਹੈ)।
Vaar and sloaks by Guru Nanak Dev ji set to the arrangements per raag “Tunda-Asrajaa”.
ਸਲੋਕੁ ਮਃ ੧ ॥
Salok mėhlā 1.
ਸਲੋਕ ਪਹਿਲੀ ਪਾਤਸ਼ਾਹੀ।
ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥
Balihārī gur āpṇe ḏi▫uhāṛī saḏ vār. Jin māṇas ṯe ḏevṯe kī▫e karaṯ na lāgī vār. ||1||
ਮੈਂ ਆਪਣੇ ਗੁਰੂ ਤੋਂ (ਇਕ) ਦਿਨ ਵਿਚ ਸੌ ਵਾਰੀ ਸਦਕੇ ਹੁੰਦਾ ਹਾਂ, ਜਿਸ (ਗੁਰੂ) ਨੇ ਮਨੁੱਖਾਂ ਤੋਂ ਦੇਵਤੇ ਬਣਾ ਦਿੱਤੇ ਤੇ ਬਣਾਉਂਦਿਆਂ (ਰਤਾ) ਚਿਰ ਨਾਹ ਲੱਗਾ ॥੧॥
Hundred times a day I am in overwhelming praise of the creator. One such transforming ordinary people into qualities ascribed as to angels.
Gur Nanak Dev ji as follows,ਮਹਲਾ ੨ ॥
Mėhlā 2.
ਦੂਜੀ ਪਾਤਸ਼ਾਹੀ।
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥
Je sa▫o cẖanḏā ugvahi sūraj cẖaṛėh hajār. Ėṯe cẖānaṇ hiḏi▫āʼn gur bin gẖor anḏẖār. ||2||
ਜੇ (ਇਕ) ਸੌ ਚੰਦ੍ਰਮਾ ਚੜ੍ਹਨ ਅਤੇ ਹਜ਼ਾਰ ਸੂਰਜ ਚੜ੍ਹਨ, ਜੇਇਤਨੇ ਭੀ ਚਾਨਣ ਹੋ ਜਾਣ (ਭਾਵ, ਚਾਨਣ ਕਰਨ ਵਾਲੇ ਜੇ ਇਤਨੇ ਭੀ ਚੰਦ੍ਰਮਾ ਸੂਰਜ ਆਦਿਕਗ੍ਰਹਿ ਅਕਾਸ਼ ਵਿਚ ਚੜ੍ਹ ਪੈਣ), ਗੁਰੂ ਤੋਂ ਬਿਨਾ (ਫੇਰ ਭੀ) ਘੁੱਪ ਹਨੇਰਾ ਹੈ ॥੨॥
Hundreds of moon appearances and thousands of sun rises. Even with so much light there is darkness absence the creator
The pauri that follows the above sloaks in the construct of this segment,ਮਃ ੧ ॥
Mėhlā 1.
ਪਹਿਲੀ ਪਾਤਸ਼ਾਹੀ।
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥
Nānak gurū na cẖeṯnī man āpṇai sucẖeṯ. Cẖẖute ṯil bū▫āṛ ji▫o suñe anḏar kẖeṯ.
ਹੇ ਨਾਨਕ! (ਜੋ ਮਨੁੱਖ) ਗੁਰੂ ਨੂੰ ਚੇਤੇ ਨਹੀਂ ਕਰਦੇ ਆਪਣੇ ਆਪ ਵਿਚ ਚਤਰ (ਬਣੇ ਹੋਏ) ਹਨ, ਉਹ ਇਉਂ ਹਨ ਜਿਵੇਂ ਕਿਸੇ ਸੁੰਞੀ ਪੈਲੀ ਵਿਚ ਅੰਦਰੋਂ ਸੜੇ ਤਿਲ ਨਿਖਸਮੇ ਪਏ ਹੋਏ ਹਨ।
Nanak not contemplating upon the creator, so clever within own minds. Such like a field full of rotten sesame in desolation
ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥
Kẖeṯai anḏar cẖẖuti▫ā kaho Nānak sa▫o nāh. Falī▫ah fulī▫ah bapuṛe bẖī ṯan vicẖ su▫āh. ||3||
ਹੇ ਨਾਨਕ! (ਬੇਸ਼ਕ) ਆਖ ਕਿ ਪੈਲੀ ਵਿਚ ਨਿਖਸਮੇ ਪਏ ਹੋਏ ਉਹਨਾਂ ਬੂਆੜ ਤਿਲਾਂ ਦੇ ਸੌ ਖਸਮ ਹਨ, ਉਹਵਿਚਾਰੇ ਫੁੱਲਦੇ ਭੀ ਹਨ (ਭਾਵ, ਉਹਨਾਂ ਨੂੰ ਫੁੱਲ ਭੀ ਲੱਗਦੇ ਹਨ), ਫਲਦੇ ਭੀ ਹਨ, ਫੇਰਭੀ ਉਹਨਾਂ ਦੇ ਤਨ ਵਿਚ (ਭਾਵ, ਉਹਨਾਂ ਦੀ ਫਲੀ ਵਿਚ ਤਿਲਾਂ ਦੀ ਥਾਂ) ਸੁਆਹ ਹੀ ਹੁੰਦੀ ਹੈ॥੩॥
Such left behind in the land with hundred claiming ownership. Such blossom and ripen but all bodies filled with ashes
ESSENCE: Guru Angad Dev ji state that all light of numerous suns and moons is of no use if life is devoid of creator’s shining within and we stay filled with deep darkness. Guru Nanak Dev ji also state that absence the knowing of, recognizing of the creator is of lands (life, mind, etc.) full of rotten seeds.ਪਉੜੀ ॥
Pa▫oṛī.
ਪਉੜੀ।
ਆਪੀਨ੍ਹ੍ਹੈ ਆਪੁ ਸਾਜਿਓ ਆਪੀਨ੍ਹ੍ਹੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥
Āpīnĥai āp sāji▫o āpīnĥai racẖi▫o nā▫o. Ḏuyī kuḏraṯ sājī▫ai kar āsaṇ diṯẖo cẖā▫o.
ਅਕਾਲ ਪੁਰਖ ਨੇ ਆਪ ਹੀ ਆਪਣੇ ਆਪ ਨੂੰ ਸਾਜਿਆ, ਅਤੇ ਆਪ ਹੀ ਆਪਣਾ ਨਾਮਣਾ ਬਣਾਇਆ। ਫਿਰ, ਉਸ ਨੇ ਕੁਦਰਤ ਰਚੀ (ਅਤੇ ਉਸ ਵਿਚ) ਆਸਣ ਜਮਾ ਕੇ, (ਭਾਵ, ਕੁਦਰਤ ਵਿਚ ਵਿਆਪਕ ਹੋ ਕੇ, ਇਸ ਜਗਤ ਦਾ) ਆਪ ਤਮਾਸ਼ਾ ਵੇਖਣ ਲੱਗ ਪਿਆ ਹੈ।
Created self by self and by self defined of self. Secondly created the creation and so seated watching in amusement.
ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥
Ḏāṯā karṯā āp ṯūʼn ṯus ḏevėh karahi pasā▫o. Ŧūʼn jāṇo▫ī sabẖsai ḏe laisahi jinḏ kavā▫o.
(ਹੇਪ੍ਰਭੂ!) ਤੂੰ ਆਪ ਹੀ (ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ ਅਤੇ ਆਪ ਹੀ (ਇਹਨਾਂ ਦੇ)ਸਾਜਣ ਵਾਲਾ ਹੈਂ। (ਤੂੰ ਆਪ ਹੀ ਤ੍ਰੁੱਠ ਕੇ (ਜੀਵਾਂ ਨੂੰ) ਦੇਂਦਾ ਹੈਂ ਅਤੇ ਬਖ਼ਸ਼ਸ਼ ਕਰਦਾਹੈਂ। ਤੂੰਸਭਨਾਂ ਜੀਆਂ ਦੀ ਜਾਣਨਹਾਰ ਹੈਂ। ਜਿੰਦ ਅਤੇ ਸਰੀਰ ਦੇ ਕੇ (ਤੂੰ ਆਪ ਹੀ) ਲੈ ਲਵੇਂਗਾ (ਭਾਵ, ਤੂੰ ਆਪ ਹੀ ਜਿੰਦ ਤੇ ਸਰੀਰ ਦੇਂਦਾ ਹੈਂ, ਆਪ ਹੀ ਮੁੜ ਲੈ ਲੈਂਦਾ ਹੈਂ)।
Creator you so doing by self and by self carrying out the blessing. You all knowing, giving and taking life
ਕਰਿ ਆਸਣੁ ਡਿਠੋ ਚਾਉ ॥੧॥
Kar āsaṇ diṯẖo cẖā▫o. ||1||
Sitting in composure so watching