- Dec 21, 2010
- 3,384
- 5,690
This is a second post in a series for us to review and share each of our own understanding of the bani of Aasaa di Vaar in Sri Guru Granth Sahib Ji.
Guru Angad Dev ji state that the universe is residence of the true one. The creation and destruction proceeding per command. The blessings per benevolence of the same.
In the pauri much emphasis on the accountability of our deeds. The truth is metric of measure for actions. The comforting and disturbing experiences simply a distillation through truth. The accountability is always there and so noted.
I stand corrected and all errors are mine.
Any thoughts and what you think.
Sat Sri Akal.
Some Notes:
1. For a musical rendition of this collection you may wish to listen along starting around from 4 minute 48 seconds to 7 min 15 seconds,
Asa Di Vaar Shiromani Ragi Bhai Balbir Singh Ji - Rare Recording 1991 - YouTube
2. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ/Revered style written Gurbani where the sloaks are topped with a pauri.
3. This series of posts will follow segments arranged sequentially in this order of combinations.
<!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->
ESSENCE: Guru Nanak Dev j I state the true and truthfulness embodiment in and of the creator. All creation and constellations so known to the true one. Guru ji further state about the majesty of the creator being all knowing and acting without request and not succumbing to pleading.ਸਲੋਕੁ ਮਃ ੧ ॥
Salok mėhlā 1.
ਸਲੋਕ ਪਹਿਲੀ ਪਾਤਸ਼ਾਹੀ।
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥
Sacẖe ṯere kẖand sacẖe barahmand. Sacẖe ṯere lo▫a sacẖe ākār.
ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ)। ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ;
True your worlds and true the constellations. True your realms and true that is created.
ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥
Sacẖe ṯere karṇe sarab bīcẖār.
ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ। ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ,
True your activities and true all wisdom. True your dictum, true the court.
ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥
Sacẖā ṯerā hukam sacẖā furmāṇ. Sacẖā ṯerā karam sacẖā nīsāṇ.
ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ। ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ।
True your command, true the declaration. True your blessing, true the mark..
ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥
Sacẖe ṯuḏẖ ākẖahi lakẖ karoṛ. Sacẖai sabẖ ṯāṇ sacẖai sabẖ jor.
ਲੱਖਾਂਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰਸਿਮਰਨਾ-ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ)। (ਇਹਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ)।
Hundreds of thousands, millions call you the true one. True all the strong established, all strength in the truth.
ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥
Sacẖī ṯerī sifaṯ sacẖī sālāh. Sacẖī ṯerī kuḏraṯ sacẖe pāṯisāh.
ਤੇਰੀ ਸਿਫ਼ਤ-ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ; ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ।
True your adulations, true the praise. True your creation, the truthful supreme ruler.
ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥
Nānak sacẖ ḏẖi▫ā▫in sacẖ. Jo mar jamme so kacẖ nikacẖ. ||1||
ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ; ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ॥੧॥
Nanak the true ones, contemplate upon the true. Ones being born and dying, such false and totally false.
ਮਃ ੧ ॥
Mėhlā 1.
ਪਹਿਲੀ ਪਾਤਸ਼ਾਹੀ।
ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥
vadī vadi▫ā▫ī jā vadā nā▫o. vadī vadi▫ā▫ī jā sacẖ ni▫ā▫o.
ਉਸ ਪ੍ਰਭੂ ਦੀ ਸਿਫ਼ਤ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ। ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ।
Great the greatness, one so of great name. Big greatness is the true name everlasting.
ਵਡੀ ਵਡਿਆਈ ਜਾ ਨਿਹਚਲ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥
vadī vadi▫ā▫ī jā nihcẖal thā▫o. vadī vadi▫ā▫ī jāṇai ālā▫o.
ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ। ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ,
Big greatness is unwavering position. Big greatness is knowing of all musings.
ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥
vadī vadi▫ā▫ī bujẖai sabẖ bẖā▫o. vadī vadi▫ā▫ī jā pucẖẖ na ḏāṯ.
ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ। ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ,
Big greatness is understanding of all plans. Big greatness is such not endowing by asking.
ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥
vadī vadi▫ā▫ī jā āpe āp. Nānak kār na kathnī jā▫e.
(ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ। ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ,
Big greatness is such in self by self. Nanak the creation cannot be spoken of.
ਕੀਤਾ ਕਰਣਾ ਸਰਬ ਰਜਾਇ ॥੨॥
Kīṯā karṇā sarab rajā▫e. ||2||
ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ ॥੨॥
Created and happening all in will.
ਮਹਲਾ ੨ ॥
Mėhlā 2.
ਦੂਜੀ ਪਾਤਸ਼ਾਹੀ।
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨ੍ਹ੍ਹਾ ਹੁਕਮਿ ਸਮਾਇ ਲਏ ਇਕਨ੍ਹ੍ਹਾ ਹੁਕਮੇ ਕਰੇ ਵਿਣਾਸੁ ॥
Ih jag sacẖai kī hai koṯẖ▫ṛī sacẖe kā vicẖ vās. Iknĥā hukam samā▫e la▫e iknĥā hukme kare viṇās.
ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ। ਕਈਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ।
This world is an enclave of the true one, the true one resides therein. Some by dictum brought close, some by dictum decimated.
ਇਕਨ੍ਹ੍ਹਾ ਭਾਣੈ ਕਢਿ ਲਏ ਇਕਨ੍ਹ੍ਹਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥
Iknĥā bẖāṇai kadẖ la▫e iknĥā mā▫i▫ā vicẖ nivās. Ėv bẖė ākẖ na jāp▫ī jė kisai āṇe rās.
ਕਈ ਜੀਵਾਂ ਨੂੰ ਆਪਣੀ ਰਜ਼ਾ ਅਨੁਸਾਰ ਮਾਇਆ ਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ। ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ।
Some by design salvaged, some enmeshed in worldly attachments. Such can not be stated as to who will be well accommodated.
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥
Nānak gurmukẖ jāṇī▫ai jā ka▫o āp kare pargās. ||3||
ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ ॥੩॥
Nanak such is one in synch with the creator who is so enlightened by same.
ਪਉੜੀ ॥
Pa▫oṛī.
ਪਉੜੀ।
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥
Nānak jī▫a upā▫e kai likẖ nāvai ḏẖaram bahāli▫ā. Othai sacẖe hī sacẖ nibṛai cẖuṇ vakẖ kadẖe jajmāli▫ā.
ਹੇਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ)ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ। ਧਰਮ-ਰਾਜਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੁੰਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ 'ਨਿਰੋਲ ਸਚੁ' ਹੈ, ਜਿਨ੍ਹਾਂ ਦੇ ਪੱਲੇ 'ਸਚੁ' ਹੁੰਦਾ ਹੈ ਉਹਨਾਂਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ।
Nanak having created life, one so seated to write down the actions of such. There true and only truth is serviced, the ill performers so separated.
ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹ੍ਹੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥
Thā▫o na pā▫in kūṛi▫ār muh kālĥai ḏojak cẖāli▫ā. Ŧerai nā▫e raṯe se jiṇ ga▫e hār ga▫e sė ṯẖagaṇ vāli▫ā.
ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ। (ਹੇਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।
The false find no place, painted black in face so march. The ones embellished in your wisdom succeed, the ones cheating are defeated.
ਲਿਖਿ ਨਾਵੈ ਧਰਮੁ ਬਹਾਲਿਆ ॥੨॥
Likẖ nāvai ḏẖaram bahāli▫ā. ||2||
(ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ ॥੨॥
Writing the goings on is custodian of deeds so seated up.
Guru Angad Dev ji state that the universe is residence of the true one. The creation and destruction proceeding per command. The blessings per benevolence of the same.
In the pauri much emphasis on the accountability of our deeds. The truth is metric of measure for actions. The comforting and disturbing experiences simply a distillation through truth. The accountability is always there and so noted.
I stand corrected and all errors are mine.
Any thoughts and what you think.
Sat Sri Akal.
Some Notes:
1. For a musical rendition of this collection you may wish to listen along starting around from 4 minute 48 seconds to 7 min 15 seconds,
Asa Di Vaar Shiromani Ragi Bhai Balbir Singh Ji - Rare Recording 1991 - YouTube
2. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ/Revered style written Gurbani where the sloaks are topped with a pauri.
3. This series of posts will follow segments arranged sequentially in this order of combinations.
<!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->
Last edited by a moderator: