Normal
SGGS page 706ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥Forgetting Him, one’s body turns to ashes and everyone calls him a ghost.ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥All those whom you loved, do not let you stay at home even for a moment.ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁHe gathers wealth committing sins; what good is it?ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥As you sow so shall you reap, the body is the land of your deedsਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥The thankless forgot God and wander in different life again and again.
SGGS page 706
ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥
Forgetting Him, one’s body turns to ashes and everyone calls him a ghost.
ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥
All those whom you loved, do not let you stay at home even for a moment.
ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ
He gathers wealth committing sins; what good is it?
ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥
As you sow so shall you reap, the body is the land of your deeds
ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥
The thankless forgot God and wander in different life again and again.