☀️ JOIN SPN MOBILE
Forums
New posts
Guru Granth Sahib
Composition, Arrangement & Layout
ਜਪੁ | Jup
ਸੋ ਦਰੁ | So Dar
ਸੋਹਿਲਾ | Sohilaa
ਰਾਗੁ ਸਿਰੀਰਾਗੁ | Raag Siree-Raag
Gurbani (14-53)
Ashtpadiyan (53-71)
Gurbani (71-74)
Pahre (74-78)
Chhant (78-81)
Vanjara (81-82)
Vaar Siri Raag (83-91)
Bhagat Bani (91-93)
ਰਾਗੁ ਮਾਝ | Raag Maajh
Gurbani (94-109)
Ashtpadi (109)
Ashtpadiyan (110-129)
Ashtpadi (129-130)
Ashtpadiyan (130-133)
Bara Maha (133-136)
Din Raen (136-137)
Vaar Maajh Ki (137-150)
ਰਾਗੁ ਗਉੜੀ | Raag Gauree
Gurbani (151-185)
Quartets/Couplets (185-220)
Ashtpadiyan (220-234)
Karhalei (234-235)
Ashtpadiyan (235-242)
Chhant (242-249)
Baavan Akhari (250-262)
Sukhmani (262-296)
Thittee (296-300)
Gauree kii Vaar (300-323)
Gurbani (323-330)
Ashtpadiyan (330-340)
Baavan Akhari (340-343)
Thintteen (343-344)
Vaar Kabir (344-345)
Bhagat Bani (345-346)
ਰਾਗੁ ਆਸਾ | Raag Aasaa
Gurbani (347-348)
Chaupaday (348-364)
Panchpadde (364-365)
Kaafee (365-409)
Aasaavaree (409-411)
Ashtpadiyan (411-432)
Patee (432-435)
Chhant (435-462)
Vaar Aasaa (462-475)
Bhagat Bani (475-488)
ਰਾਗੁ ਗੂਜਰੀ | Raag Goojaree
Gurbani (489-503)
Ashtpadiyan (503-508)
Vaar Gujari (508-517)
Vaar Gujari (517-526)
ਰਾਗੁ ਦੇਵਗੰਧਾਰੀ | Raag Dayv-Gandhaaree
Gurbani (527-536)
ਰਾਗੁ ਬਿਹਾਗੜਾ | Raag Bihaagraa
Gurbani (537-556)
Chhant (538-548)
Vaar Bihaagraa (548-556)
ਰਾਗੁ ਵਡਹੰਸ | Raag Wadhans
Gurbani (557-564)
Ashtpadiyan (564-565)
Chhant (565-575)
Ghoriaan (575-578)
Alaahaniiaa (578-582)
Vaar Wadhans (582-594)
ਰਾਗੁ ਸੋਰਠਿ | Raag Sorath
Gurbani (595-634)
Asatpadhiya (634-642)
Vaar Sorath (642-659)
ਰਾਗੁ ਧਨਾਸਰੀ | Raag Dhanasaree
Gurbani (660-685)
Astpadhiya (685-687)
Chhant (687-691)
Bhagat Bani (691-695)
ਰਾਗੁ ਜੈਤਸਰੀ | Raag Jaitsree
Gurbani (696-703)
Chhant (703-705)
Vaar Jaitsaree (705-710)
Bhagat Bani (710)
ਰਾਗੁ ਟੋਡੀ | Raag Todee
ਰਾਗੁ ਬੈਰਾੜੀ | Raag Bairaaree
ਰਾਗੁ ਤਿਲੰਗ | Raag Tilang
Gurbani (721-727)
Bhagat Bani (727)
ਰਾਗੁ ਸੂਹੀ | Raag Suhi
Gurbani (728-750)
Ashtpadiyan (750-761)
Kaafee (761-762)
Suchajee (762)
Gunvantee (763)
Chhant (763-785)
Vaar Soohee (785-792)
Bhagat Bani (792-794)
ਰਾਗੁ ਬਿਲਾਵਲੁ | Raag Bilaaval
Gurbani (795-831)
Ashtpadiyan (831-838)
Thitteen (838-840)
Vaar Sat (841-843)
Chhant (843-848)
Vaar Bilaaval (849-855)
Bhagat Bani (855-858)
ਰਾਗੁ ਗੋਂਡ | Raag Gond
Gurbani (859-869)
Ashtpadiyan (869)
Bhagat Bani (870-875)
ਰਾਗੁ ਰਾਮਕਲੀ | Raag Ramkalee
Ashtpadiyan (902-916)
Gurbani (876-902)
Anand (917-922)
Sadd (923-924)
Chhant (924-929)
Dakhnee (929-938)
Sidh Gosat (938-946)
Vaar Ramkalee (947-968)
ਰਾਗੁ ਨਟ ਨਾਰਾਇਨ | Raag Nat Narayan
Gurbani (975-980)
Ashtpadiyan (980-983)
ਰਾਗੁ ਮਾਲੀ ਗਉੜਾ | Raag Maalee Gauraa
Gurbani (984-988)
Bhagat Bani (988)
ਰਾਗੁ ਮਾਰੂ | Raag Maaroo
Gurbani (889-1008)
Ashtpadiyan (1008-1014)
Kaafee (1014-1016)
Ashtpadiyan (1016-1019)
Anjulian (1019-1020)
Solhe (1020-1033)
Dakhni (1033-1043)
ਰਾਗੁ ਤੁਖਾਰੀ | Raag Tukhaari
Bara Maha (1107-1110)
Chhant (1110-1117)
ਰਾਗੁ ਕੇਦਾਰਾ | Raag Kedara
Gurbani (1118-1123)
Bhagat Bani (1123-1124)
ਰਾਗੁ ਭੈਰਉ | Raag Bhairo
Gurbani (1125-1152)
Partaal (1153)
Ashtpadiyan (1153-1167)
ਰਾਗੁ ਬਸੰਤੁ | Raag Basant
Gurbani (1168-1187)
Ashtpadiyan (1187-1193)
Vaar Basant (1193-1196)
ਰਾਗੁ ਸਾਰਗ | Raag Saarag
Gurbani (1197-1200)
Partaal (1200-1231)
Ashtpadiyan (1232-1236)
Chhant (1236-1237)
Vaar Saarang (1237-1253)
ਰਾਗੁ ਮਲਾਰ | Raag Malaar
Gurbani (1254-1293)
Partaal (1265-1273)
Ashtpadiyan (1273-1278)
Chhant (1278)
Vaar Malaar (1278-91)
Bhagat Bani (1292-93)
ਰਾਗੁ ਕਾਨੜਾ | Raag Kaanraa
Gurbani (1294-96)
Partaal (1296-1318)
Ashtpadiyan (1308-1312)
Chhant (1312)
Vaar Kaanraa
Bhagat Bani (1318)
ਰਾਗੁ ਕਲਿਆਨ | Raag Kalyaan
Gurbani (1319-23)
Ashtpadiyan (1323-26)
ਰਾਗੁ ਪ੍ਰਭਾਤੀ | Raag Prabhaatee
Gurbani (1327-1341)
Ashtpadiyan (1342-51)
ਰਾਗੁ ਜੈਜਾਵੰਤੀ | Raag Jaijaiwanti
Gurbani (1352-53)
Salok | Gatha | Phunahe | Chaubole | Swayiye
Sehskritee Mahala 1
Sehskritee Mahala 5
Gaathaa Mahala 5
Phunhay Mahala 5
Chaubolae Mahala 5
Shaloks Bhagat Kabir
Shaloks Sheikh Farid
Swaiyyae Mahala 5
Swaiyyae in Praise of Gurus
Shaloks in Addition To Vaars
Shalok Ninth Mehl
Mundavanee Mehl 5
ਰਾਗ ਮਾਲਾ, Raag Maalaa
What's new
New posts
New media
New media comments
New resources
Latest activity
Videos
New media
New comments
Library
Latest reviews
Donate
Log in
Register
What's new
New posts
Menu
Log in
Register
Install the app
Install
Welcome to all New Sikh Philosophy Network Forums!
Explore Sikh Sikhi Sikhism...
Sign up
Log in
Gurmat Vichaar
Gurmat Vichar - Discussions
Intellectual Translations
Guru ji, is within and never existed outside.
JavaScript is disabled. For a better experience, please enable JavaScript in your browser before proceeding.
You are using an out of date browser. It may not display this or other websites correctly.
You should upgrade or use an
alternative browser

Reply to thread
Message

ge 44 ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥

Reciting God in the company of devotees obtains God’s blessing.

ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ

Everything is in God’s control; He does everything.

ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥

By the grace of guru all desires are fulfilled. ||3||

ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥

See only one Lord and a friend; O brother.

ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥

Everything belongs to Him; everything follows His way.

ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥

The mind becomes stable consoling with one Lord.

ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥

O Nanak; taking His support, food and clothing also become truthful. ||4||5||75||

ਸਿਰੀਰਾਗੁ ਮਹਲਾ ੫ ॥ Siree Raag, Fifth Mahalla:

ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥

Once God is realized, everything comes in abundance.

ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ

The life becomes fruitful by realizing true teaching of the guru.

ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥

Those with pre written in the fate attain divine wisdom through the guru. ||1||

ਮੇਰੇ ਮਨ ਏਕਸ ਸਿਉ ਚਿਤੁ ਲਾਇ ॥

O my mind put your heart to one.

ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥

Everything is worthless without God. Every worldly wealth is temporary. ||1||Pause||

ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥

Millions happiness and kingdoms are obtained through the blessings of the guru.

ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥

If He bestows God’s name even a little bit, my mind and body become peaceful.

ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥

Those who have it written in their fate previously they touch feet of the guru.

ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥

A little bit of time spent in love of God becomes fruitful.

ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥

Pain and worries do not bother those who have God’s name their support.

ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥

He who is supported by the guru holding by the arm swims across. ||3||

ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥

The place where the saints meet is sacred and beautiful.

ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ

He who meets the perfect guru is protected and supported.

ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥

Nanak built his house where no one gets pain of birth or death. ||4||6||76||

ਸ੍ਰੀਰਾਗੁ ਮਹਲਾ ੫ ॥ Siree Raag, Fifth Mahalla:

ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥

O my mind, worship Lord the emperor of emperors.

ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ

Put your faith in the One whom everyone believes.

ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥

Give up smart ideas and fall to the feet of the guru. ||1||

ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥

O my mind, recite the name of God in peace intuitively.

ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥

Worship God twenty-four hours a day; sing praises of the Lord every day. ||1||Pause||

ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥

Seek His shelter, O mind; who has no equal.

ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥

Reciting His name attains peace; pain and sufferings do not come close.

ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥

Be at service to God forever. He is the true master. ||2||

ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮਕੀ ਫਾਸ ॥

Cleanse yourself in the company of devotees. It cuts the noose of messenger of death.

ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ

Pray to the bestowal of happiness the destroyer of fear.

ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥

If the merciful God shows mercy then all affairs are solved. ||3||

ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥

He is beyond explanation. His Kingdom is the highest of all.

ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ

He is beyond creed and race and his value cannot be imagined.

ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥

O God; be kind to Nanak and bless him with your name. ||4||7||77||

ਸ੍ਰੀਰਾਗੁ ਮਹਲਾ ੫ ॥ Siree Raag, Fifth Mahalla:

ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥

One who recites the name of God is at peace and happy.

ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥

God is realized through the perfect guru: He is omnipresent.

ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥

True God abides in the home of the congregation of devotees.

Page 45 ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥

O my mind, recite the name of God.

ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥

God’s Name is with you and protects you all the time and frees

you in the next world. ||1||Pause||

ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥

What good is the admiration of the world?

ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥

The color of the worldly wealth is washable, will fade away o ignorant.

ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥

A person in whose mind God abides presides everywhere. ||2||

ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥

Become dust of the devotee and renounce ego.

ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥

Give up all schemes and smart ideas and fall at the feet of guru.

ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥

He who has written in his fate receives the jewel ||3||

ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ

O brother, only those whom God gives receive it.

ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥

Only those serve the guru! Whose ego has been eradicated?

ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥

Nanak surrendered to the guru; all sufferings are eradicated. ||4||8||78||

ਸਿਰੀਰਾਗੁ ਮਹਲਾ ੫ ॥ Siree Raag, Fifth Mahalla:

ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥

There is only one who knows your inner being. He is the saviour.

ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥

The mind has the support of one; He is the preserver of life

ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥

In the sanctuary of supreme Lord, the Creator, there is eternal peace. ||1||

ਮਨ ਮੇਰੇ ਸਗਲ ਉਪਾਵ ਤਿਆਗੁ ॥

O my mind, give up all other ideas?

ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥

Worship the perfect guru all the time attuning your mind to one. ||1||Pause||

ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥

There is only one brother friend mother and father.

ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ

One who gave you life is the support of your mind.

ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥

May I never forget God from my mind that has everything in His control? ||2||

ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ

He is the one inside and out and all places of concern

ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥

Worship the One twenty-four hours a day who created every being.

ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥

Attuned to the love of one, there shall be no sorrow or worry. ||3||

ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥

There is only one saviour of the world; none else.

ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ

Soul and body all belong to Him; whatever pleases Him, happens.

ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥

He became perfect through the perfect guru, O Nanak you too Worship the true Lord.

||4||9||79||

ਸਿਰੀਰਾਗੁ ਮਹਲਾ ੫ ॥ Siree Raag, Fifth Mahalla:

ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥

Those who focus their mind to the guru control their destiny.

ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥

Whoever He is kind to, obtains the divine knowledge.

ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥

Those who have destiny written in their fate obtain the name of God. ||1||

ਮਨ ਮੇਰੇ ਏਕੋ ਨਾਮੁ ਧਿਆਇ ॥

O my mind, recite the name of One God.

ਸਰਬ ਸੁਖਾ ਸੁਖ ਊਪਜਹ ਦਰਗਹ ਪੈਧਾ ਜਾਇ ॥੧॥ ਰਹਾਉ ॥

Obtain supreme happiness; go to His court taking with you. ||1||Pause||

ਜਨਮਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ

The fear of birth and death is removed devotionally worshiping God.

ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥

God cleanses the soul in the congregation of devotees.

ਜਨਮਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥

The filth of birth and death is washed away and became content meeting the guru. ||2||

ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥

God the supreme Lord pervades all places inside out.

ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥

There is only one bestowal of all; there is no other.

ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥

One is saved in His refuge! And obtains whatever he wishes.

ਜਿਨਿ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥

Those who have God abiding in the mind are in complete control of their destiny.

ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ

He is blessed with honor; everyone in the world acknowledges it.

ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥

Nanak admires those who recite God. ||4||10||80||

who is that guru he admires so much

[QUOTE="swarn bains, post: 225883, member: 17695"] [B]ge[/B] 44 ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ Reciting God in the company of devotees obtains God’s blessing. ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ Everything is in God’s control; He does everything. ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥ By the grace of guru all desires are fulfilled. ||3|| ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ See only one Lord and a friend; O brother. ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ Everything belongs to Him; everything follows His way. ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ The mind becomes stable consoling with one Lord. ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥ O Nanak; taking His support, food and clothing also become truthful. ||4||5||75|| ਸਿਰੀਰਾਗੁ ਮਹਲਾ ੫ ॥ Siree Raag, Fifth Mahalla: ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ Once God is realized, everything comes in abundance. ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ The life becomes fruitful by realizing true teaching of the guru. ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥ Those with pre written in the fate attain divine wisdom through the guru. ||1|| ਮੇਰੇ ਮਨ ਏਕਸ ਸਿਉ ਚਿਤੁ ਲਾਇ ॥ O my mind put your heart to one. ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ Everything is worthless without God. Every worldly wealth is temporary. ||1||Pause|| ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ Millions happiness and kingdoms are obtained through the blessings of the guru. ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ If He bestows God’s name even a little bit, my mind and body become peaceful. ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥ Those who have it written in their fate previously they touch feet of the guru. ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ A little bit of time spent in love of God becomes fruitful. ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ Pain and worries do not bother those who have God’s name their support. ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥ He who is supported by the guru holding by the arm swims across. ||3|| ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ The place where the saints meet is sacred and beautiful. ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ He who meets the perfect guru is protected and supported. ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥ Nanak built his house where no one gets pain of birth or death. ||4||6||76|| ਸ੍ਰੀਰਾਗੁ ਮਹਲਾ ੫ ॥ Siree Raag, Fifth Mahalla: ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ O my mind, worship Lord the emperor of emperors. ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ Put your faith in the One whom everyone believes. ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥ Give up smart ideas and fall to the feet of the guru. ||1|| ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ O my mind, recite the name of God in peace intuitively. ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥ Worship God twenty-four hours a day; sing praises of the Lord every day. ||1||Pause|| ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ Seek His shelter, O mind; who has no equal. ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ Reciting His name attains peace; pain and sufferings do not come close. ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥ Be at service to God forever. He is the true master. ||2|| ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮਕੀ ਫਾਸ ॥ Cleanse yourself in the company of devotees. It cuts the noose of messenger of death. ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ Pray to the bestowal of happiness the destroyer of fear. ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥ If the merciful God shows mercy then all affairs are solved. ||3|| ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ He is beyond explanation. His Kingdom is the highest of all. ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ He is beyond creed and race and his value cannot be imagined. ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥ O God; be kind to Nanak and bless him with your name. ||4||7||77|| ਸ੍ਰੀਰਾਗੁ ਮਹਲਾ ੫ ॥ Siree Raag, Fifth Mahalla: ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ One who recites the name of God is at peace and happy. ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ God is realized through the perfect guru: He is omnipresent. ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥ True God abides in the home of the congregation of devotees. [B]Page[/B] 45 ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ O my mind, recite the name of God. ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥ God’s Name is with you and protects you all the time and frees you in the next world. ||1||Pause|| ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ What good is the admiration of the world? ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ The color of the worldly wealth is washable, will fade away o ignorant. ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥ A person in whose mind God abides presides everywhere. ||2|| ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ Become dust of the devotee and renounce ego. ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ Give up all schemes and smart ideas and fall at the feet of guru. ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥ He who has written in his fate receives the jewel ||3|| ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ O brother, only those whom God gives receive it. ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ Only those serve the guru! Whose ego has been eradicated? ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥ Nanak surrendered to the guru; all sufferings are eradicated. ||4||8||78|| ਸਿਰੀਰਾਗੁ ਮਹਲਾ ੫ ॥ Siree Raag, Fifth Mahalla: ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ There is only one who knows your inner being. He is the saviour. ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ The mind has the support of one; He is the preserver of life ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥ In the sanctuary of supreme Lord, the Creator, there is eternal peace. ||1|| ਮਨ ਮੇਰੇ ਸਗਲ ਉਪਾਵ ਤਿਆਗੁ ॥ O my mind, give up all other ideas? ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ Worship the perfect guru all the time attuning your mind to one. ||1||Pause|| ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ There is only one brother friend mother and father. ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ One who gave you life is the support of your mind. ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥ May I never forget God from my mind that has everything in His control? ||2|| ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ He is the one inside and out and all places of concern ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ Worship the One twenty-four hours a day who created every being. ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥ Attuned to the love of one, there shall be no sorrow or worry. ||3|| ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ There is only one saviour of the world; none else. ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ Soul and body all belong to Him; whatever pleases Him, happens. ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥ He became perfect through the perfect guru, O Nanak you too Worship the true Lord. ||4||9||79|| ਸਿਰੀਰਾਗੁ ਮਹਲਾ ੫ ॥ Siree Raag, Fifth Mahalla: ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ Those who focus their mind to the guru control their destiny. ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ Whoever He is kind to, obtains the divine knowledge. ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥ Those who have destiny written in their fate obtain the name of God. ||1|| ਮਨ ਮੇਰੇ ਏਕੋ ਨਾਮੁ ਧਿਆਇ ॥ O my mind, recite the name of One God. ਸਰਬ ਸੁਖਾ ਸੁਖ ਊਪਜਹ ਦਰਗਹ ਪੈਧਾ ਜਾਇ ॥੧॥ ਰਹਾਉ ॥ Obtain supreme happiness; go to His court taking with you. ||1||Pause|| ਜਨਮਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ The fear of birth and death is removed devotionally worshiping God. ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ God cleanses the soul in the congregation of devotees. ਜਨਮਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥ The filth of birth and death is washed away and became content meeting the guru. ||2|| ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ God the supreme Lord pervades all places inside out. ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ There is only one bestowal of all; there is no other. ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥ One is saved in His refuge! And obtains whatever he wishes. ਜਿਨਿ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ Those who have God abiding in the mind are in complete control of their destiny. ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ He is blessed with honor; everyone in the world acknowledges it. ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥ Nanak admires those who recite God. ||4||10||80|| who is that guru he admires so much [/QUOTE]
Insert quotes…
Verification
Post reply
Gurmat Vichaar
Gurmat Vichar - Discussions
Intellectual Translations
Guru ji, is within and never existed outside.
This site uses cookies to help personalise content, tailor your experience and to keep you logged in if you register.
By continuing to use this site, you are consenting to our use of cookies.
Accept
Learn more…
Top