ਕਬਿਤੁ ॥
KABIT
ਕਮਲ ਸੇ ਆਨਨ ਕੁਰੰਗਨ ਸੇ ਨੇਤ੍ਰਨ ਸੌ ਤਨ ਕੀ ਪ੍ਰਭਾ ਮੈ ਸਾਰੇ ਭਾਵਨ ਸੋ ਭਰੀਆ ॥ ਰਾਜਤ ਹੈ ਗੁਪੀਆ ਪ੍ਰਸੰਨ ਭਈ ਐਸੀ ਭਾਂਤਿ ਚੰਦ੍ਰਮਾ ਚਰੇ ਤੇ ਜਿਉ ਬਿਰਾਜੈ ਸੇਤ ਹਰੀਆ ॥
The gopis with lotus-like faces, doe-like eyes and with lustrous bodies filled with emotions looked impressive like the green and white colours on the rising of the moon;
ਰਸ ਹੀ ਕੀ ਬਾਤੈ ਰਸ ਰੀਤ ਹੀ ਕੇ ਪ੍ਰੇਮ ਹੂੰ ਮੈ ਕਹੈ ਕਬਿ ਸਯਾਮ ਸਾਥ ਕਾਨ੍ਹ ਜੂ ਕੇ ਖਰੀਆ ॥ ਮਦਨ ਕੇ ਹਾਰਨ ਬਨਾਇਬੇ ਕੇ ਕਾਜ ਮਾਨੋ ਹਿਤ ਕੈ ਪਰੋਵਤ ਹੈ ਮੋਤਨ ਕੀ ਲਰੀਆ ॥੨੭੦॥
They are standing with Krishna, while talking about dancing and amorous pastime; they are standing like the ones standing for braiding the necklace of gems in order to vest the god of love.
270
Guru Gobind Singh, Sri Krishnavatar, Sri Dasam Granth Sahib ji