Gurmat Vichaar
SPNer
- Nov 27, 2008
- 80
- 10
ਮ :੧ ॥ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥1289 ॥ ॥ਰਸੁ ਸੁਇਨਾ ਰਸੁ ਰੂਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸੁ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥15