Normal
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥