☀️ JOIN SPN MOBILE
Forums
New posts
Guru Granth Sahib
Composition, Arrangement & Layout
ਜਪੁ | Jup
ਸੋ ਦਰੁ | So Dar
ਸੋਹਿਲਾ | Sohilaa
ਰਾਗੁ ਸਿਰੀਰਾਗੁ | Raag Siree-Raag
Gurbani (14-53)
Ashtpadiyan (53-71)
Gurbani (71-74)
Pahre (74-78)
Chhant (78-81)
Vanjara (81-82)
Vaar Siri Raag (83-91)
Bhagat Bani (91-93)
ਰਾਗੁ ਮਾਝ | Raag Maajh
Gurbani (94-109)
Ashtpadi (109)
Ashtpadiyan (110-129)
Ashtpadi (129-130)
Ashtpadiyan (130-133)
Bara Maha (133-136)
Din Raen (136-137)
Vaar Maajh Ki (137-150)
ਰਾਗੁ ਗਉੜੀ | Raag Gauree
Gurbani (151-185)
Quartets/Couplets (185-220)
Ashtpadiyan (220-234)
Karhalei (234-235)
Ashtpadiyan (235-242)
Chhant (242-249)
Baavan Akhari (250-262)
Sukhmani (262-296)
Thittee (296-300)
Gauree kii Vaar (300-323)
Gurbani (323-330)
Ashtpadiyan (330-340)
Baavan Akhari (340-343)
Thintteen (343-344)
Vaar Kabir (344-345)
Bhagat Bani (345-346)
ਰਾਗੁ ਆਸਾ | Raag Aasaa
Gurbani (347-348)
Chaupaday (348-364)
Panchpadde (364-365)
Kaafee (365-409)
Aasaavaree (409-411)
Ashtpadiyan (411-432)
Patee (432-435)
Chhant (435-462)
Vaar Aasaa (462-475)
Bhagat Bani (475-488)
ਰਾਗੁ ਗੂਜਰੀ | Raag Goojaree
Gurbani (489-503)
Ashtpadiyan (503-508)
Vaar Gujari (508-517)
Vaar Gujari (517-526)
ਰਾਗੁ ਦੇਵਗੰਧਾਰੀ | Raag Dayv-Gandhaaree
Gurbani (527-536)
ਰਾਗੁ ਬਿਹਾਗੜਾ | Raag Bihaagraa
Gurbani (537-556)
Chhant (538-548)
Vaar Bihaagraa (548-556)
ਰਾਗੁ ਵਡਹੰਸ | Raag Wadhans
Gurbani (557-564)
Ashtpadiyan (564-565)
Chhant (565-575)
Ghoriaan (575-578)
Alaahaniiaa (578-582)
Vaar Wadhans (582-594)
ਰਾਗੁ ਸੋਰਠਿ | Raag Sorath
Gurbani (595-634)
Asatpadhiya (634-642)
Vaar Sorath (642-659)
ਰਾਗੁ ਧਨਾਸਰੀ | Raag Dhanasaree
Gurbani (660-685)
Astpadhiya (685-687)
Chhant (687-691)
Bhagat Bani (691-695)
ਰਾਗੁ ਜੈਤਸਰੀ | Raag Jaitsree
Gurbani (696-703)
Chhant (703-705)
Vaar Jaitsaree (705-710)
Bhagat Bani (710)
ਰਾਗੁ ਟੋਡੀ | Raag Todee
ਰਾਗੁ ਬੈਰਾੜੀ | Raag Bairaaree
ਰਾਗੁ ਤਿਲੰਗ | Raag Tilang
Gurbani (721-727)
Bhagat Bani (727)
ਰਾਗੁ ਸੂਹੀ | Raag Suhi
Gurbani (728-750)
Ashtpadiyan (750-761)
Kaafee (761-762)
Suchajee (762)
Gunvantee (763)
Chhant (763-785)
Vaar Soohee (785-792)
Bhagat Bani (792-794)
ਰਾਗੁ ਬਿਲਾਵਲੁ | Raag Bilaaval
Gurbani (795-831)
Ashtpadiyan (831-838)
Thitteen (838-840)
Vaar Sat (841-843)
Chhant (843-848)
Vaar Bilaaval (849-855)
Bhagat Bani (855-858)
ਰਾਗੁ ਗੋਂਡ | Raag Gond
Gurbani (859-869)
Ashtpadiyan (869)
Bhagat Bani (870-875)
ਰਾਗੁ ਰਾਮਕਲੀ | Raag Ramkalee
Ashtpadiyan (902-916)
Gurbani (876-902)
Anand (917-922)
Sadd (923-924)
Chhant (924-929)
Dakhnee (929-938)
Sidh Gosat (938-946)
Vaar Ramkalee (947-968)
ਰਾਗੁ ਨਟ ਨਾਰਾਇਨ | Raag Nat Narayan
Gurbani (975-980)
Ashtpadiyan (980-983)
ਰਾਗੁ ਮਾਲੀ ਗਉੜਾ | Raag Maalee Gauraa
Gurbani (984-988)
Bhagat Bani (988)
ਰਾਗੁ ਮਾਰੂ | Raag Maaroo
Gurbani (889-1008)
Ashtpadiyan (1008-1014)
Kaafee (1014-1016)
Ashtpadiyan (1016-1019)
Anjulian (1019-1020)
Solhe (1020-1033)
Dakhni (1033-1043)
ਰਾਗੁ ਤੁਖਾਰੀ | Raag Tukhaari
Bara Maha (1107-1110)
Chhant (1110-1117)
ਰਾਗੁ ਕੇਦਾਰਾ | Raag Kedara
Gurbani (1118-1123)
Bhagat Bani (1123-1124)
ਰਾਗੁ ਭੈਰਉ | Raag Bhairo
Gurbani (1125-1152)
Partaal (1153)
Ashtpadiyan (1153-1167)
ਰਾਗੁ ਬਸੰਤੁ | Raag Basant
Gurbani (1168-1187)
Ashtpadiyan (1187-1193)
Vaar Basant (1193-1196)
ਰਾਗੁ ਸਾਰਗ | Raag Saarag
Gurbani (1197-1200)
Partaal (1200-1231)
Ashtpadiyan (1232-1236)
Chhant (1236-1237)
Vaar Saarang (1237-1253)
ਰਾਗੁ ਮਲਾਰ | Raag Malaar
Gurbani (1254-1293)
Partaal (1265-1273)
Ashtpadiyan (1273-1278)
Chhant (1278)
Vaar Malaar (1278-91)
Bhagat Bani (1292-93)
ਰਾਗੁ ਕਾਨੜਾ | Raag Kaanraa
Gurbani (1294-96)
Partaal (1296-1318)
Ashtpadiyan (1308-1312)
Chhant (1312)
Vaar Kaanraa
Bhagat Bani (1318)
ਰਾਗੁ ਕਲਿਆਨ | Raag Kalyaan
Gurbani (1319-23)
Ashtpadiyan (1323-26)
ਰਾਗੁ ਪ੍ਰਭਾਤੀ | Raag Prabhaatee
Gurbani (1327-1341)
Ashtpadiyan (1342-51)
ਰਾਗੁ ਜੈਜਾਵੰਤੀ | Raag Jaijaiwanti
Gurbani (1352-53)
Salok | Gatha | Phunahe | Chaubole | Swayiye
Sehskritee Mahala 1
Sehskritee Mahala 5
Gaathaa Mahala 5
Phunhay Mahala 5
Chaubolae Mahala 5
Shaloks Bhagat Kabir
Shaloks Sheikh Farid
Swaiyyae Mahala 5
Swaiyyae in Praise of Gurus
Shaloks in Addition To Vaars
Shalok Ninth Mehl
Mundavanee Mehl 5
ਰਾਗ ਮਾਲਾ, Raag Maalaa
What's new
New posts
New media
New media comments
New resources
Latest activity
Videos
New media
New comments
Library
Latest reviews
Donate
Log in
Register
What's new
New posts
Menu
Log in
Register
Install the app
Install
Welcome to all New Sikh Philosophy Network Forums!
Explore Sikh Sikhi Sikhism...
Sign up
Log in
Discussions
Sikh History & Heritage
Sikh Personalities
Punjabiਇਕ ਅਦੁੱਤੀ ਸਿੱਖ ਜਰਨੈਲ ਸਰਦਾਰ ਬਘੇਲ ਸਿੰਘ
JavaScript is disabled. For a better experience, please enable JavaScript in your browser before proceeding.
You are using an out of date browser. It may not display this or other websites correctly.
You should upgrade or use an
alternative browser

Reply to thread
Message

ਇਕ ਅਦੁੱਤੀ ਸਿੱਖ ਜਰਨੈਲ ਸਰਦਾਰ ਬਘੇਲ ਸਿੰਘ

ਡਾ: (ਕਰਨਲ) ਦਲਵਿੰਦਰ ਸਿੰਘ ਗਰੇਵਾਲ

1925 ਬਸੰਤ ਐਵੇਨਿਊ, ਲੁਧਿਆਣਾ

9815366726

ਸਰਦਾਰ ਬਘੇਲ ਸਿੰਘ ਸਿੱਖੀ ਦਾ ਉਹ ਥੰਮ ਹੈ ਜਿਸ ਨੇ ਬਾਬਾ ਬੰਦਾ ਸਿੰਘ ਬਹਾਦਰ ਪਿੱਛੋਂ ਮਿਸਲ ਰਾਜ ਦੇ ਅਤਿ ਮੁਸ਼ਕਲਾਂ ਵਾਲੇ ਸਮੇਂ ਸਿੱਖੀ ਦੀਆਂ ਜੜ੍ਹਾਂ ਪੱਕੀਆਂ ਕਰਨ ਵਿੱਚ ਭਰਪੂਰ ਹਿੱਸਾ ਹੀ ਨਹੀਂ ਪਾਇਆ ਸਗੋਂ ਸਿੱਖਾਂ ਦਾ ਪ੍ਰਭਾਵ ਅਵਧ, ਉਤਰਾ-ਖੰਡ ਤੇ ਦਿੱਲੀ ਤੱਕ ਫੈਲਾਇਆ। ਜੇ ਦੁਆਬਾ, ਮਾਝਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਫੈਲਾਉਣ ਦੀ ਪਿੱਠ-ਭੂਮੀ ਬਣੇ, ਮਾਲਵਾ ਫੂਲਕੀਆਂ ਰਿਆਸਤਾਂ ਦੇ ਵਧਣ ਫੁਲਣ ਦਾ ਮੈਦਾਨ ਬਣਿਆ ਤਾਂ ਹਰਿਆਣਾ ਸ੍ਰ: ਬਘੇਲ ਸਿੰਘ ਦੇ ਪ੍ਰਭਾਵ ਵਧਾਉਣ ਦਾ ਧੁਰਾ ਰਿਹਾ। ਸਰਦਾਰ ਬਘੇਲ ਸਿੰਘ ਸਦਕਾ ਸਿੱਖਾਂ ਨੇ 17 ਮਾਰਚ, 1783 ਲਾਲ ਕਿਲ੍ਹੇ `ਤੇ ਸਿੱਖ ਝੰਡਾ ਜਾ ਫਹਿਰਾਇਆ। ਦਿੱਲੀ ਉਤੇ ਰਾਜ ਕਰਨ ਦਾ ਸਿੱਖਾਂ ਦਾ ਸੁਪਨਾ ਜਦ ਜੱਸਾ ਸਿੰਘ ਆਹਲੂਵਾਲੀਆ ਤੇ ਜੱਸਾ ਸਿੰਘ ਰਾਮਗੜ੍ਹੀਆ ਦੀ ਆਪਸੀ ਖਿੱਚ-ਧੂਹ ਕਰਕੇ ਅਧੂਰਾ ਰਹਿ ਗਿਆ ਤੇ ਧਿਰਾਂ ਵਿੱਚ ਰੰਜਸ਼ ਪੈਦਾ ਹੋ ਗਈ ਤਾਂ ਇਹ ਸ੍ਰ: ਬਘੇਲ ਸਿੰਘ ਹੀ ਸੀ ਜਿਸ ਨੇ ਸਾਰਾ ਮਾਮਲਾ ਸੰਭਾਲਿਆ ਤੇ ਫਿਰ ਸਿੱਖਾਂ ਦਾ ਪ੍ਰਭਾਵ ਦਿੱਲੀ ਉਤੇ ਰਾਖਵਾਂ ਰੱਖਿਆ। ਦਿੱਲੀ ਦੀ ਚੁੰਗੀ ਉਗਰਾਉਣ ਦਾ ਹੱਕ ਉਸ ਨੂੰ ਸਾਰੀ ਉਮਰ ਮਿਲਿਆ ਰਿਹਾ। ਅਵਧ ਤੇ ਉਤਰਾਂਚਲ ਦੇ ਇਲਾਕਿਆਂ ਉਤੇ ਹਮਲੇ ਕਰਕੇ ਰਾਖੀ ਪ੍ਰਬੰਧ ਸਥਾਪਿਤ ਕਰਨ ਵਿੱਚ ਉਹ ਹੀ ਮੋਹਰੀ ਸੀ। ਮਰਾਠਿਆਂ ਨਾਲ ਦਿੱਲੀ ਦੇ ਰਾਜ ਪ੍ਰਬੰਧ ਬਾਰੇ ਸਿੱਖਾਂ ਨਾਲ ਸਮਝੌਤਾ ਹੋਇਆ ਤਾਂ ਇਹ ਬਘੇਲ ਸਿੰਘ ਹੀ ਸੀ ਜਿਸ ਨੇ ਸਿੱਖਾਂ ਵਲੋਂ ਰਾਜ ਦਰਬਾਰ `ਤੇ ਮਰਾਠਿਆਂ ਨਾਲ ਤਿੰਨ ਧਿਰੀ ਸਮਝੌਤਾ ਕੀਤਾ ਜਿਸ ਪਿਛੋਂ ਦਿੱਲੀ ਤੋਂ ਉਤਰ ਵੱਲ ਦਾ ਇਲਾਕਾ ਸਿੱਖਾਂ ਦੇ ਅਧੀਨ ਆ ਗਿਆ ਜਿਸ ਵਿੱਚ ਸਾਰਾ ਹਰਿਆਣਾ ਸ਼ਾਮਿਲ ਸੀ। ਇਸ ਇਲਾਕੇ ਦੇ ਪ੍ਰਬੰਧ ਉਦੋਂ ਤੋਂ ਲੈ ਕੇ ਅੰਗ੍ਰੇਜ਼ੀ ਰਾਜ ਹੋਣ ਤੱਕ ਬਘੇਲ ਸਿੰਘ ਤੇ ਉਸ ਦੇ ਪਰਿਵਾਰ ਕੋਲ ਰਿਹਾ। ਦਿੱਲੀ ਰਾਜ ਵਿੱਚ ਉਸ ਦਾ ਸਦਾ ਪ੍ਰਭਾਵ ਰਿਹਾ।

ਦਿੱਲੀ ਰਾਜ ਦੇ ਪ੍ਰਭਾਵ ਵੇਲੇ ਉਸ ਨੇ ਗੁਰਦੁਆਰਾ ਸੀਸ ਗੰਜ ਤੇ ਹੋਰ ਗੁਰਦੁਆਰਿਆਂ ਦੀ ਖੋਜ ਕੀਤੀ ਤੇ ਸਥਾਨ ਬਣਵਾਏ। ਸਿੱਖੀ ਖ਼ਾਤਰ ਜਨਰਲ ਬਘੇਲ ਸਿੰਘ ਦਾ ਇਹ ਇੱਕ ਸਦਾ ਯਾਦ ਰਹਿਣ ਵਾਲਾ ਯੋਗਦਾਨ ਹੈ। ਸ੍ਰ: ਬਘੇਲ ਸਿੰਘ ਦਾ ਜਨਮ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਤੇ ਪਿੰਡ ਝਬਾਲ ਵਿਖੇ ਧਾਲੀਵਾਲ ਪਰਿਵਾਰ ਵਿੱਚ ਹੋਇਆ[ auh qr~kI krky sqluj dy d~KxI Kyqr iv~c ie~k v~fI SkqI bx ky aiBirAw[ (2) ਹੋਸ਼ ਸੰਭਾਲੀ ਤੇ ਮਸਫੁਟ ਹੁੰਦਿਆਂ ਹੀ ਅੰਮ੍ਰਿਤ ਛਕਿਆ ਤੇ ਦਲ ਖਾਲਸਾ ਦਾ ਮੈਂਬਰ ਬਣ ਗਿਆ ਜੋ ਉਸ ਵੇਲੇ ਸਿੱਖ ਯੋਧਿਆਂ ਦੀ ਨੁਮਾਇੰਦਾ ਜਮਾਤ ਸੀ। ਜਦ ਮਿਸਲਾਂ ਬਣੀਆਂ ਤਾਂ ਉਹ ਕ੍ਰੋੜਸਿੰਘੀਆ ਮਿਸਲ ਵਿੱਚ ਸ਼ਾਮਲ ਹੋ ਗਿਆ ਜਿਸ ਦਾ ਸਿਰਕਰਦਾ ਜਥੇਦਾਰ ਕ੍ਰੋੜ ਸਿੰਘ ਸੀ।

ਉੱਚਾ ਲੰਮਾ ਸੁਡੌਲ, ਸੁੰਦਰ ਕੱਦ-ਕਾਠ, ਪੱਕਾ ਰੰਗ ਤੇ ਭੂਰੀਆਂ ਅੱਖਾਂ ਵਾਲਾ ਬਹਾਦਰ, ਹੌਂਸਲੇ ਵਾਲਾ, ਖੁੱਲ੍ਹੇ ਦਿਲ ਵਾਲਾ ਇਹ ਚੋਬਰ ਸਾਰੀ ਮਿਸਲ ਦੀ ਖਿੱਚ ਦਾ ਕਾਰਨ ਹੁੰਦਾ ਸੀ। ਘੋੜਸਵਾਰੀ ਕਰਦਾ, ਨਿਸ਼ਾਨੇ ਲਾਉਂਦਾ, ਤਲਵਾਰ ਚਲਾਉਂਦਾ, ਸਭ ਨੂੰ ਮਾਤ ਪਾ ਦਿੰਦਾ ਤੇ ਜੱਥੇਦਾਰ ਦੀ ਵਾਹ-ਵਾਹੀ ਖੱਟਦਾ। ਬਾਹਰੋਂ ਸਖ਼ਤ, ਅੰਦਰੋਂ ਨਰਮ, ਤੇਜ਼-ਤਰਾਰ ਦੂਰ ਦੀ ਸੂਝ ਵਾਲਾ ਦਿਮਾਗ, ਹਰ ਲੋੜਵੰਦ ਦੀ ਮਦਦ ਕਰਨ ਲਈ ਤਤਪਰ, ਮਿੱਠ ਬੋਲੜਾ ਤੇ ਆਦਰ ਦੇਣ ਵਾਲਾ ਇਹ ਯੁਵਕ ਸਭ ਤੋਂ ਇਜ਼ਤ ਖੱਟਦਾ। ਉਹ ਅਜਿਹਾ ਸਿੱਖ ਸੀ ਜੋ ਸਿੱਖੀ ਕਦਰਾਂ ਕੀਮਤਾਂ ਦਾ ਪੱਕਾ ਧਾਰਨੀ ਸੀ। ਉਸ ਉਤੇ ਹਰ ਕੋਈ ਭਰੋਸਾ ਕਰਦਾ ਕਿਉਂਕਿ ਅਗਲੇ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਉਹ ਆਪਣੀ ਜਾਨ ਤੱਕ ਲਾਉਣ ਲਈ ਤਿਆਰ ਹੁੰਦਾ।

ਸਾਰੇ ਧਰਮਾਂ ਦੇ ਲੋਕ ਉਸ ਕੋਲ ਮਦਦ ਲਈ ਪਹੁੰਚਦੇ। ਜਦ ਬੇਗਮ ਸਮਰੋ ਉਪਰ ਅਵਧ ਦੇ ਨਵਾਬ ਨੇ ਇਸ ਨੂੰ ਧਰਮ ਭਰਾ ਬਣਾ ਲਿਆ ਤੇ ਨਵਾਬ ਅਵਧ ਨੇ ਸਿੱਖੀ ਧਾਰਨ ਕਰ ਲਈ। ਜਦ ਅੰਗ੍ਰੇਜ਼ ਥਾਮਸ ਨੇ ਜੀਂਦ ਉਪਰ ਹਮਲਾ ਕਰਕੇ ਆਪਣੇ ਆਪ ਨੂੰ ਮੁਸੀਬਤ ਵਿੱਚ ਫਸਿਆ ਸਮਝਿਆ ਤਾਂ ਉਸ ਨੇ ਵੀ ਬੁੱਢੇ ਜਰਨੈਲ ਬਘੇਲ ਸਿੰਘ ਅੱਗੇ ਮਦਦ ਲਈ ਵਾਸਤੇ ਪਾਏ ਜਿਸ ਦੀ ਬਘੇਲ ਸਿੰਘ ਨੇ ਮਦਦ ਕਰਕੇ ਜਿੱਤ ਦਿਵਾਈ।

ਸੰਨ 1765 ਵਿੱਚ ਜਦ ਕ੍ਰੋੜw ਸਿੰਘ pMjgVH (gurdwspur)njIb-aud dOlw dI sYnw ivruD lVdw ਹੋਇਆ mwirAw igAW ਤਾਂ ਜੱਥੇਦਾਰ ਬਘੇਲ ਸਿੰਘ ਨੂੰ ਸਰਬ-ਸੰਮਤੀ ਨਾਲ ਮਿਸਲ ਦਾ ਜੱਥੇਦਾਰ ਚੁਣ ਲਿਆ ਗਿਆ। jy fI konMGm Anuswr kroVw isMG nUM jo aus dw swQI sI Apxy j~Qy dI kmwn sONp idqI [ (1)

ਸੱਠ ਸਾਲ ਉਸ ਨੇ ਇਹ ਜੱਥੇਦਾਰੀ ਨਿਭਾਹੀ ਤੇ ਇਸ ਮਿਸਲ ਨੂੰ ਆਪਣੀ ਸੂਝ-ਬੂਝ ਨਾਲ ਸਿੱਖਾਂ ਵਿੱਚ ਹੀ ਨਹੀਂ ਸਾਰੇ ਹਿੰਦੁਸਤਾਨ ਵਿੱਚ ਇੱਕ ਉੱਚਾ ਨਾਮ ਦਿੱਤਾ। ਆਪਣੀ ਮਿਸਲ ਨੂੰ ਉਸ ਨੇ ਲਗਾਤਾਰ ਵਧਾਇਆ ਤੇ ਫੈਲਾਇਆ। ਮਹਾਰਾਜਾ ਰਣਜੀਤ ਸਿੰਘ ਨਾਲ ਮਿਲ ਕੇ ਇਸ ਨੇ ਮੁਲਤਾਨ ਤੇ ਨਰੈਣਗੜ੍ਹ ਦੇ ਇਲਾਕੇ ਜਿੱਤੇ।

ਜਦ ਰਾਜਾ ਭਰਤਪੁਰ ਦੇ ਰਾਜੇ ਨੇ ਸ੍ਰ: ਕ੍ਰੋੜ ਸਿੰਘ ਅੱਗੇ ਗੁਜਾਰਿਸ਼ ਕੀਤੀ ਕਿ ਉਸ ਦੀ ਮਦਦ ਕੀਤੀ ਜਾਵੇ ਤਾਂ ਪੰਜ ਸੌ ਸਵਾਰ ਲੈ ਕੇ ਪਹੁੰਚਿਆ। ਬਘੇਲ ਸਿੰਘ ਦਾ ਭਰਵਾਂ ਜੁੱਸਾ, ਉੱਚਾ ਕੱਦ-ਕਾਠ, ਡੀਲ-ਡੌਲ ਵੇਖ ਘੁਮੇਰ ਦਾ ਰਾਜਾ ਡਰ ਗਿਆ ਤੇ ਸ੍ਰ: ਬਘੇਲ ਸਿੰਘ ਨੂੰ ਸੈਨਾ ਵਾਪਿਸ ਲੈ ਜਾਣ ਲਈ ਬਿਨੈ ਕਰਨ ਲੱਗਾ। ਬਘੇਲ ਸਿੰਘ ਨੇ ਮੁਆਵਜਾ ਮੰਗਿਆ ਤਾਂ ਮਿੰਨਤਾਂ ਕਰਨ ਲੱਗਾ। ਜਰਨੈਲ ਬਘੇਲ ਸਿੰਘ ਪਿਘਲ ਗਿਆ ਤੇ ਮੁਆਵਜ਼ੇ ਦਾ ਕੁੱਝ ਕੁ ਹੀ ਹਿੱਸਾ ਵਸੂਲ ਕਰ ਉਸ ਦੀ ਆਉ-ਭਗਤ ਮਾਣ ਵਾਪਿਸ ਪਰਤਿਆ।

ਮੁੜਦੇ ਵਕਤ ਉਸ ਨੇ ਜਲੰਧਰ duAwb dy kiJ BwgW auqy AiDkwr jmw ilAw AqyhuiSAwrpur nyVy Awpxw itkwxw bxw ilAw[ ausny AwpxIAW ij~qW sqluj dy kMiFAW qoN dUr jlMDr duAwb qk PYlw leIAW[ duAwb ਵਿਚਲੇ ਇਲਾਕੇ ਤੋਂ ਤੈਵਾਨ ਵਸੂਲਣਾ ਸ਼ੁਰੂ ਕੀਤਾ ਤਾਂ ਤਲਵਾਨ ਦੇ ਸਰਦਾਰ ਮੀਆਂ ਮਹਿਮੂਦ ਖਾਨ ਰਾਜਪੁਰ ਨੇ ਉਸ ਨੂੰ ਵਧੀਆ ਘੋੜਾ ਪੇਸ਼ ਕੀਤਾ ਜਿਸ ਦੀ ਸਵਾਰੀ ਬਘੇਲ ਸਿੰਘ ਲਈ ਮਨ ਭਾਉਂਦੀ ਹੋ ਗਈ। ਉਧਰੋਂ ਜੱਸਾ ਸਿੰਘ ਆਹਲੂਵਾਲੀਆ ਵਲੋਂ ਜਦ ਮੀਆਂ ਮਹਿਮੂਦ ਖਾਨ ਨੂੰ ਧਮਕੀ ਮਿਲੀ ਤਾਂ ਬਘੇਲ ਸਿੰਘ ਦੀ ਸਲਾਹ `ਤੇ ਇੱਥੇ ਸਿੱਖਾਂ ਦਾ ਇੱਕ ਮਜ਼ਬੂਤ ਕਿਲ੍ਹਾ ਤੇ ਚੌਕੀ ਸਥਾਪਿਤ ਕਰ ਦਿੱਤੀ ਗਈ ਜਿਸ ਨਾਲ ਇਸ ਇਲਾਕੇ ਉਪਰ ਬਘੇਲ ਸਿੰਘ ਦਾ ਪੱਕਾ ਪ੍ਰਭਾਵ ਕਾਇਮ ਹੋ ਗਿਆ ਤੇ ਬਘੇਲ ਸਿੰਘ ਨੂੰ ਇਸ ਦੇ ਇਲਾਕੇ ਤੋਂ ਮੁਆਮਲਾ ਵੀ ਮਿਲਣ ਲੱਗ ਪਿਆ।

ਜਲੰਧਰ ਦੁਆਬ ਤਾਂ ਕ੍ਰੋੜ-ਸਿੰਘੀਆ ਮਿਸਲ ਥੱਲੇ ਪਹਿਲਾਂ ਹੀ ਸੀ, ਜਿਥੋਂ ਇੱਕ ਲੱਖ ਸਾਲਾਨਾ ਤੈਵਾਨ ਮਿਲਦਾ ਸੀ ਜਿਸ ਕਰਕੇ ਬਘੇਲ ਸਿੰਘ ਨੇ ਹੁਸ਼ਿਆਰਪੁਰ ਦੇ ਨੇੜੇ ਹਰਿਆਣਾ ਨੂੰ ਆਪਣਾ ਹੈਡਕੁਆਰਟਰ ਬਣਾ ਲਿਆ ਤੇ ਆਪਣੀ ਪਤਨੀ ਰੂਪ ਕੌਰ ਨੂੰ ਮੁੱਖ ਪ੍ਰਬੰਧਕ ਥਾਪ ਦਿੱਤਾ।

jnvrI 1769 ivc aus ny krnwl q~k hmlw krky ਖੁਰਦੀਨ, ਖਨੌਰੀ, ਛਲੌਦੀ, ਜਮੈਤਗੜ੍ਹ ਆਦਿ ਦੇ ਇਲਾਕੇ ਜਿਨ੍ਹਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਸੀ, ਜਿੱਤ ਕੇ ਆਪਣੇ ਕਬਜ਼ੇ ਵਿੱਚ ਕਰ ਲਏ ਤੇ Cਛਲੌਦੀ jo krnwl qoN 20 mIl jgwDrI vwlI sVk qy hY iv~c ਆਪਣੀ ਰਿਹਾਇਸ਼ ਰੱਖ ਲਈ Aqy iesy nUM AwpxI rwjDwnI bxw ky qy keI ipMf hor Awpxy kbzy iv~c kr ley[ । ਇਸ ਵੇਲੇ ਤੱਕ ਉਸ ਕੋਲ 12, 000 ਘੋੜ ਸਵਾਰਾਂ ਤੋਂ ਇਲਾਵਾ ਬਹੁਤ ਵੱਡੀ ਪੈਦਲ ਫੌਜ ਸੀ।(3) ਇਹ ਸਾਰਾ ਇਲਾਕਾ ਉਸ ਨੇ ਆਪਣੀ ਦੂਸਰੀ ਪਤਨੀ ਰਾਮ ਕੌਰ ਦੀ ਜ਼ਿੰਮੇਵਾਰੀ ਵਿੱਚ ਦੇ ਦਿੱਤਾ। ਤੀਸਰੀ ਪਤਨੀ ਰਤਨ ਕੌਰ ਨੂੰ ਕਲਾਨੌਰ ਦਾ ਇਲਾਕਾ ਸੰਭਾਲ ਦਿੱਤਾ ਤੇ ਆਪਣੇ ਆਪ ਨੂੰ ਸਾਰੇ ਇਲਾਕਿਆਂ ਨੂੰ ਬਾਹਰੀ ਹਮਲਿਆਂ ਤੋਂ ਰੋਕਣ ਤੇ ਇਲਾਕੇ ਨੂੰ ਹੋਰ ਵਧਾਉਣ ਲਈ ਵਿਹਲਾ ਰੱਖਿਆ।

ਮਹਾਰਾਜਾ ਅਮਰ ਸਿੰਘ ਪਟਿਆਲੇ ਨੇ ਜਦ ਉਸ ਦੇ ਇਲਾਕੇ ਨੂੰ ਹਥਿਆਇਆ ਤਾਂ ਸ੍ਰ: ਬਘੇਲ ਸਿੰਘ ਭਾਰੀ ਫੌਜ ਲੈ ਕੇ ਉਸ ਉਪਰ ਚੜ੍ਹ ਪਿਆ। ਜੱਸਾ ਸਿੰਘ ਆਹਲੂਵਾਲੀਆ ਤੇ ਚੈਨ ਸਿੰਘ ਵਕੀਲ ਦੀ ਵਿਚੋਲਗੀ ਸਦਕਾ ਮਹਾਰਾਜਾ ਅਮਰ ਸਿੰਘ ਨੇ ਇਲਾਕੇ ਵੀ ਮੋੜ ਦਿੱਤੇ ਤੇ ਆਪਣੇ ਵਕੀਲ ਨੂੰ ਭੇਜਿਆ ਜਿਸ ਨੇ, “ਸਿੰਘ ਜੀ, ਰੁਕੋ, ਅਗਿਉਂ ਵੀ ਪੰਥ ਦੇ ਸੇਵਕ ਹਨ। ਜੋ ਹੁਕਮ ਹੋਵੇ। ` ਇਸ ਪਿਛੋਂ ਰਾਜਾ ਅਮਰ ਸਿੰਘ ਨੇ ਆਪਣੇ ਸਪੁੱਤਰ ਸਾਹਿਬ ਸਿੰਘ ਨੂੰ ਸ੍ਰ: ਬਘੇਲ ਸਿੰਘ ਕੋਲੋਂ ਅੰਮ੍ਰਿਤ ਛਕਾ ਕੇ ਅੰਮ੍ਰਿਤਧਾਰੀ ਬਣਵਾ ਦਿੱਤਾ। ਦੋਵਾਂ ਵਿੱਚ ਸਦੀਵੀ ਸਾਂਝ ਹੋ ਗਈ।

ਸਰਹਿੰਦ ਉਤੇ ਹਮਲੇ ਕਰਕੇ, ਸਰਹਿੰਦ ਦਾ ਸਾਰਾ ਹਿੱਸਾ ਸਿੱਖ ਮਿਸਲਾਂ ਨੇ ਵੰਡ ਲਿਆ ਤੇ ਸਾਰਾ ਪੰਜਾਬ ਮਿਸਲਾਂ ਅਧੀਨ ਹੋ ਗਿਆ ਤਾਂ ਸ੍ਰ: ਜੱਸਾ ਸਿੰਘ ਆਹਲੂਵਾਲੀਆ ਨਾਲ ਮਿਲਕੇ 40, 000 ਦੀ ਫੌਜ ਲੈ kyਸਹਾਰਨਪੁਰ, ਮੁਜ਼ੱਫਰਪੁਰ ਤੇ ਮੇਰਠ ਦੇ ਇਲਾਕੇ ਵਿੱਚ 20 ਫਰਵਰੀ 1764 ਤੋਂ ਹੱਲਾ ਸ਼ੁਰੂ ਕਰ ਦਿੱਤਾ। ਫਿਰ ਗੰਗਾ ਪਾਰ ਕਰਕੇ ਨਜੀਬਾਬਾਦ, ਮੁਰਾਦਾਬਾਦ ਤੇ ਅਨੂਪ ਸ਼ਹਿਰ ਦੇ ਇਲਾਕਿਆਂ ਉਪਰ ਆਪਣਾ ਰਾਖੀ ਪ੍ਰਬੰਧ ਜਮਾ ਕੇ ਦੋ ਮਹੀਨਿਆਂ ਪਿਛੋਂ ਪਰਤੇ। ਸੰਨ 1775 ਵਿੱਚ ਬਿਆਸ ਦੇ ਆਸ ਪਾਸ ਦਾ ਇਲਾਕਾ ਤੇ ਸੰਨ 1792 ਵਿੱਚ ਉਸ ਨੇ ਤਰਨਤਾਰਨ, ਸਭਰਾਉਂ ਤੇ ਸਰਹਾਲੀ ਆਪਣੇ ਕਬਜ਼ੇ ਵਿੱਚ ਕੀਤੇ।

ਸੰਨ 1761 ਤੋਂ 1770 ਤੱਕ ਅਵਧ ਦਾ ਨਵਾਬ ਨਜੀਬ-ਉ-ਦੌਲਾ, ਦਿੱਲੀ ਦਾ ਪ੍ਰਬੰਧ ਦੇਖ ਰਿਹਾ ਸੀ। ਜਦ ਸਿੱਖਾਂ ਨੇ ਇਸ ਦੇ ਇਲਾਕੇ ਨੂੰ ਕਬਜ਼ੇ ਵਿੱਚ ਲਿਆ ਤਾਂ ਤਬਾਹੀ ਤੋਂ ਡਰਦੇ ਨੇ ਗਿਆਰਾਂ ਲੱਖ ਸਾਲਾਨਾ ਤੈਵਾਨ ਦੇਣਾ ਮੰਨ ਕੇ ਸਿੱਖਾਂ ਤੋਂ ਆਪਣੀ ਜਾਨ ਬਖਸ਼ੀ ਕਰਵਾਈ।

ਜਦ ਇੱਕ ਬ੍ਰਾਹਮਣ ਸੰਨ 1766 ਵਿੱਚ ਅੰਮ੍ਰਿਤਸਰ ਅਕਾਲ ਤਖ਼ਤ `ਤੇ ਫਰਿਆਦ ਲੈ ਕੇ ਆਇਆ ਕਿ ਸਯਦ ਮੁਹੰਮਦ ਹਸਨ ਖਾਨ, ਉਸ ਦੀ ਲੜਕੀ ਨੂੰ ਡੋਲੇ ਵਿੱਚ ਪਾ ਕੇ ਲੈ ਗਿਆ ਹੈ ਤੇ ਮੁਸਲਮਾਨ ਬਣਨ ਲਈ ਦੁੱਖੀ ਕਰ ਰਿਹਾ ਹੈ ਤਾਂ ਜੱਥੇਦਾਰ ਬਘੇਲ ਸਿੰਘ ਦਲ ਖਾਲਸਾ ਦੇ ਹੋਰ ਜਥੇਦਾਰਾਂ ਨਾਲ ਹਸਨ ਖਾਨ `ਤੇ ਚੜ੍ਹ ਪਿਆ ਤੇ ਲੜਕੀ ਨੂੰ ਛੁਡਵਾਇਆ। ਇਸ ਪਿਛੋਂ ਜਦ ਵੀ ਕੋਈ ਕਿਸੇ ਦੀ ਧੀ ਭੈਣ ਦੀ ਇੱਜ਼ਤ ਨਾਲ ਖੇਡਣ ਦੀ ਕੋਸ਼ਿਸ਼ ਕਰਦਾ, ਉਹ ਬਿਨੈ ਲੈ ਕੇ ਬਘੇਲ ਸਿੰਘ ਕੋਲ ਪਹੁੰਚ ਜਾਂਦੇ। ਬਘੇਲ ਸਿੰਘ ਧੀਆਂ ਭੈਣਾਂ ਦੀ ਆਬਰੂ ਦਾ ਮੁਜਸਮਾ ਬਣ ਗਿਆ। ਸਤਲੁਜ ਤੇ ਗੰਗਾ ਦੁਆਬ ਦੇ ਇਲਾਕੇ ਦਾ ਸਮੁੱਚਾ ਕੰਟਰੋਲ ਸ੍ਰ: ਬਘੇਲ ਸਿੰਘ ਹੱਥ ਸੌਂਪ ਦਿੱਤਾ ਗਿਆ। ਪੰਥ ਪ੍ਰਕਾਸ਼ ਅਨੁਸਾਰ ਹਸਨ ਖਾਨ ਭੱਜ ਕੇ ਛੁਪ ਗਿਆ ਤੇ ਉਸ ਦੀ ਛਿਪਣ ਵਾਲੀ ਥਾਂ ਨੂੰ ਅੱਗ ਲਾ ਦਿੱਤੀ ਗਈ ਤਾਂ ਉਹ ਵਿੱਚੇ ਹੀ ਸੜ ਗਿਆ। ਇਸ ਇਲਾਕੇ ਦੇ ਪ੍ਰਭਾਵੀ ਵਿਅਕਤੀ ਦਾ ਸਮੁੱਚਾ ਪ੍ਰਭਾਵ ਉਦੋਂ ਤੋਂ ਸਿੱਖਾਂ ਹੱਥ ਆ ਗਿਆ।

bGyl isMG ny dUsry is~K srdwrW nwl iml ky iPr jmnw pwr krky meI 1767 nUM ielwy jw m~ly qy KUb lu~ty[aus ny is~KW ivruD jhwn KW nUM njIb-aud-dOlw dI shwieqw qy ByijAw[ jhwn Kwn ny is~KW aupr SwmlI qy dyrwnw dy ivckwr hmlw kIqw[ ieh bVI sKq mu~TByV sI ijs iv~c bGyl isMG zKmI ho igAw[ (4)iPr BGyl isMG pMjwb muV AwieAw[

pMjwb Aw ky bGyl isMG ny j~sw isMG AwhlUvwlIAw qy cVHq isMG Sukc~kIAW nwl iml ky AbdwlI aupr aus dy nOvyN hmly smyN dirAw ijhlm dy iknwry qy jw Dwvw boliAwqy bhuq BwrI igxqI iv~c kYd kIqy AwdmI Aqy iesqrIAW (F~kW) CuVw leIAW qy aunHW nUM aunHW dy GrIN suriKAq phuMcwieAw[ bwd iv~c ies QW gurdvwrw swihb sQwipq hoieAw[

ਸੰਨ 1773 ਵਿੱਚ ਜ਼ਾਬਿਤਾ ਖਾਨ

ਸਿੱਖਾਂ ਦਾ ਦਿੱਲੀ ਉਪਰ ਹਮਲਾ 18 ਜਨਵਰੀ, 1774 ਨੂੰ ਸੀ ਜੋ ਜਨਰਲ ਬਘੇਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਬਾਦਸ਼ਾਹ ਨੇ ਬਘੇਲ ਸਿੰਘ ਨੂੰ ਸਨਮਾਨ ਸਹਿਤ ਬੁਲਾਇਆ ਤੇ ਦਸ ਹਜ਼ਾਰ ਘੋੜ ਸਵਾਰਾਂ ਨਾਲ ਉਨ੍ਹਾਂ ਦੀ ਰਖਵਾਲੀ ਕਰਨ ਲਈ ਕਿਹਾ ਜਿਸ ਲਈ ਸ਼ਾਹਬਾਜ਼ਪੁਰ ਦਾ ਇਲਾਕਾ ਬਘੇਲ ਸਿੰਘ ਨੂੰ ਸੌਂਪਿਆ ਜਾਣਾ ਸੀ ਪਰ ਬਘੇਲ ਸਿੰਘ ਨੇ ਇਹ ਨਾ ਮੰਨਜ਼ੂਰ ਕਰ ਦਿੱਤਾ ਤੇ ਖਿਲਅਤ ਤੇ ਹੋਰ ਤੋਹਫੇ ਲੈ ਕੇ ਵਾਪਸ ਆ ਗਿਆ। ਬਾਦਸ਼ਾਹ ਨੇ ਬੇਗਮ ਸਮਰੋ (ਸਰਧਾਨਾ ਦੀ ਬੇਗਮ) ਜੋ ਬਘੇਲ ਸਿੰਘ ਦੀ ਧਰਮ ਭੈਣ ਬਣੀ ਹੋਈ ਸੀ ਨੂੰ ਬਿਨੈ ਕੀਤੀ ਕਿ ਉਹ ਬਘੇਲ ਸਿੰਘ ਨਾਲ ਸਮਝੌਤਾ ਕਰਵਾਵੇ। ਦਿੱਲੀ ਤੋਂ ਮੁੜਦੇ ਵੇਲੇ ਬਘੇਲ ਸਿੰਘ ਨੇ ਦਿਉਬੰਦ ਤੇ ਸਹਾਰਨਪੁਰ ਨੂੰ ਲੁੱਟ ਗੌਂਸਗੜ੍ਹ ਦੇ ਨਵਾਬ ਤੋਂ 50 ਹਜ਼ਾਰ ਉਗਰਾਹੇ।

ਸੰਨ 1775 ਵਿੱਚ ਜਮਨਾ ਪਾਰ ਵੱਲ ਸਿੱਖ ਵਧੇ। 22 ਅਪ੍ਰੈਲ, 1775 ਨੂੰ aus ny qwrwisMG Gybw qy rwey isMG BMgI nUM nwl lY ky bygI dy pq~x qy ਕੁੰਜਪੁਰਾ ਤੋਂ jmnw pwr kIqI qy lKnOqI, gMgoh, AMbytw, gOsgVH, nnOqw qy hor keI QwvW lu~tIAw qy dyvbMd auqy hmlw jw kIqw (5) ਤੇ ਹੋਰ ਇਲਾਕੇ ਕਬਜ਼ੇ ਵਿੱਚ ਕੀਤੇ। njIB Kwn dy pu~qr Aqy auqrw AiDkwrI ਜ਼ਾਬਿਤਾ ਖਾਨ ਰੋਹਿਲੇ ਨੇ ਗONsਗੜ੍ਹ ਬਚਾਉਣ ਲਈ 50 ਹਜ਼ਾਰ ਰੁਪਏ ਸਿੱਖਾਂ ਨੂੰ ਸਾਲਾਨਾ ਤੈਵਾਨ ਦੇਣਾ ਮੰਨਿਆ[ iPr ausny sWJy qOr qy Kwlsw BUmI (bwdSwhI zmIn) rlky lu~tx dI qzvIz r~KI[ਫਿਰ ਸ਼ਾਮਲੀ, ਕਾਂਧਲਾ ਤੇ ਮੇਰਠ ਹੁੰਦੇ ਹੋਏ ਅਲੀਗੜ੍ਹ ਕੋਲ ਖੁਰਜਾ ਤੱਕ ਆਪਣਾ ਪ੍ਰਭਾਵ ਜਮਾਇਆ ਤੇ ਆਉਂਦਿਆਂ ਹੋਇਆਂ ਦਿੱਲੀ ਦੇ ਪਹਾੜ ਗੰਜ ਤੇ ਜੈ ਸਿੰਘਪੁਰ ਨੂੰ ਲਤਾੜਿਆ। hux qW sqew gMgw jmunw duAwb aunHW dy rihmo krm qy sI[(6) 24 ਜੁਲਾਈ, 1775 ਨੂੰ ਜਮਨਾ ਪਾਰ ਕਰਕੇ ਵਾਪਸ ਮੁੜੇ।

ਅਬਦੁਲ ਕਾਸਿਮ ਨੇ ਜਦ ਜ਼ਾਬਿਤਾ ਖਾਨ `ਤੇ ਹਮਲਾ ਕਰਕੇ ਉਸ ਤੋਂ ਮੇਰਠ ਖੋਹ ਲਿਆ ਤੇ ਉਸ ਨੇ ਬਘੇਲ ਸਿੰਘ ਕੋਲ ਮਦਦ ਲਈ ਬੇਨਤੀ ਕੀਤੀ। ਅਬਦੁਲ ਕਾਸਿਮ `ਤੇ ਹਮਲਾ 11 ਮਾਰਚ 1776 ਨੂੰ ਕੀਤਾ। ਮੇਰਠ ਛੁਡਵਾਇਆ ਤੇ ਅਬਦੁਲ ਕਾਸਿਮ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜ਼ਾਬਿਤਾ ਖਾਨ ਨਾਲ ਦੋਸਤੀ ਕਰਨ ਤੇ ਸਿੱਖਾਂ ਦਾ ਪ੍ਰਭਾਵ ਅਵਧ ਤੱਕ ਵੱਧ ਗਿਆ, ਮਰਾਠਿਆਂ ਨੂੰ ਇਹ ਰਾਸ ਨਹੀਂ ਸੀ।

ਸਿੱਖ ਵੱਸ ਨਾ ਆਉਂਦੇ ਵੇਖ ਸ਼ਾਹ ਆਲਮ ਨੇ ਆਪਣੇ ਸਾਹਿਬਜ਼ਾਦੇ ਸ਼ਾਹਬਖ਼ਤ ਨੂੰ ਸਿੱਖਾਂ ਉਪਰ ਹਮਲੇ ਲਈ ਪਟਿਆਲੇ ਵੱਲ ਭੇਜਿਆ। ਵੱਡੀ ਫੌਜ ਵੱਧਦੀ ਦੇਖਕੇ ਬਘੇਲ ਸਿੰਘ ਨੇ ਚਲਾਕੀ ਵਰਤੀ। ਅੱਗੇ ਹੋ ਕੇ ਸ਼ਾਹ ਬਖ਼ਤ ਨੂੰ ਨਜ਼ਰਾਨਾ ਭੇਟ ਕੀਤਾ ਤੇ ਸ਼ਾਹ ਨੂੰ ਅੱਗੇ ਵੱਧਣ ਲਈ ਪ੍ਰੇਰਿਆ। ਜਦ ਸ਼ਾਹ ਪਟਿਆਲੇ ਵੱਲ ਵੱਧਿਆ ਤਾਂ ਸਾਰੇ ਸਿੱਖਾਂ ਨੇ ਸਲਾਹ ਕਰਕੇ ਸ਼ਾਹ ਬਖ਼ਤ `ਤੇ ਹੱਲਾ ਬੋਲ ਦਿੱਤਾ। ਪਿਛੋਂ ਬਘੇਲ ਸਿੰਘ ਨੇ ਸ਼ਾਹੀ ਫੌਜਾਂ ਦਾ ਰਾਹ ਰੋਕ ਕੇ ਕਟਾ ਵੱਢੀ ਸ਼ੁਰੂ ਕਰ ਦਿੱਤੀ। ਸ਼ਾਹੀ ਸੈਨਾ ਦਾ ਬੁਰਾ ਹਾਲ ਹੋਇਆ ਤਾਂ ਅਬਦੁੱਲ ਅਹਿਦ, ਨਜਫ ਖਾਨ ਆਦਿ ਨੂੰ ਦਿੱਲੀ ਬੁਲਾ ਲਿਆ ਗਿਆ।

ਨਵੰਬਰ 1779 ਨੂੰ ਨਜ਼ਫ ਖਾਨ ਨੇ ਆਪਣੇ ਪੋਤਰੇ ਮਿਰਜ਼ਾ ਸਫੀ ਨੂੰ ਦਸ ਹਜ਼ਾਰ ਸੈਨਾ ਤੇ ਸੈਂਕੜੇ ਤੋਪਾਂ ਨਾਲ ਸਿੱਖਾਂ ਨੂੰ ਕੁਚਲਣ ਲਈ ਭੇਜਿਆ। ਮਿਰਜ਼ਾ ਸ਼ਫੀ ਨੇ ਚਲਾਕੀ ਨਾਲ ਕਈ ਸਿੱਖ ਸਰਦਾਰ ਵੀ ਨਾਲ ਮਿਲਾ ਲਏ। ਇਸ ਹਾਲਤ ਵਿੱਚ ਬਘੇਲ ਸਿੰਘ ਨੇ ਸ਼ਾਹੀ ਸੈਨਾ `ਤੇ ਸਿੱਧੇ ਹਮਲੇ ਦੀ ਥਾਂ ਗੁਰੀਲਾ ਹਮਲੇ ਕਰਨੇ ਸ਼ੁਰੂ ਕਰ ਦਿੱਤੇ।

ਦਿੱਲੀ ਦੇ ਜਰਨੈਲ ਦੇ ਪੋਤੇ ਮਿਰਜ਼ਾ ਸ਼ਫੀ ਨੇ ਸਿੱਖਾਂ ਵਿਰੁੱਧ ਸਿੱਖਾਂ ਵਾਲਾ ਗੁਰੀਲਾ ਯੁੱਧ ਹੀ ਅਪਨਾਉਣਾ ਠੀਕ ਸਮਝਿਆ। ਮਹਾਰਾਜਾ ਪਟਿਆਲਾ ਤੇ ਮਹਾਰਾਜਾ ਜੀਂਦ ਦੀ ਸਿੱਖਾਂ ਨਾਲ ਅਣਬਣ ਦਾ ਵੀ ਉਸ ਨੇ ਫਾਇਦਾ ਉਠਾਇਆ। ਜ਼ਾਬਿਤਾ ਖਾਨ ਨੇ ਦੀਵਾਨ ਸਿੰਘ ਨਾਲ ਮਿਲ ਕੇ ਬਘੇਲ ਸਿੰਘ ਵਿਰੁੱਧ ਯੁੱਧ ਛੇੜ ਦਿੱਤਾ। ਬਘੇਲ ਸਿੰਘ ਨਾਲ ਉਸ ਵੇਲੇ ਸਦਾ ਸਿੰਘ, ਦੂਲਾ ਸਿੰਘ, ਕਰਮ ਸਿੰਘ ਸ਼ਹੀਦ, ਗੁਰਬਖਸ਼ ਸਿੰਘ, ਲਾਲ ਸਿੰਘ ਤੇ ਕਰਨ ਸਿੰਘ ਆ ਜੁੜੇ। 6800 ਘੋੜ ਸਵਾਰਾਂ ਨਾਲ ਉਨ੍ਹਾਂ ਨੇ ਜਮਨਾ ਪਾਰ ਹਮਲੇ ਦੀ ਠਾਣੀ ਤਾਂ ਕਿ ਮਿਰਜ਼ਾ ਸ਼ਫੀ ਨੂੰ ਪਿਛੋਂ ਘੇਰਿਆ ਜਾ ਸਕੇ। 25 ਫਰਵਰੀ, 1781 ਨੂੰ ਰਡੌਰ ਦੇ ਕੈਂਪ ਤੇ ਫਿਰ 28 ਫਰਵਰੀ ਨੂੰ ਸਿਕੰਦਰਾ ਦੇ ਕੈਂਪ `ਤੇ ਹਮਲਾ ਕੀਤਾ ਜਿਸ ਨਾਲ ਮਿਰਜਾ ਸ਼ਫੀ ਹਿੱਲ ਗਿਆ। ਸਿੱਖਾਂ ਨੇ 11 ਮਾਰਚ ਨੂੰ ਹਮਲੇ ਵਿੱਚ 3000 ਘੋੜੇ ਹਥਿਆ ਲਏ। ਮਿਰਜ਼ਾ ਸ਼ਫੀ ਦੇ ਮਦਦਗਾਰਾਂ ਮਹਾਰਾਜਾ ਪਟਿਆਲਾ ਅਮਰ ਸਿੰਘ, ਸਪੁੱਤਰ ਸਾਹਿਬ ਸਿੰਘ, ਭਾਗ ਸਿੰਘ, ਭੰਗਾ ਸਿੰਘ ਨੂੰ ਵੱਖ ਕਰਨ ਲਈ ਜੱਸਾ ਸਿੰਘ ਆਹਲੂਵਾਲੀਆ ਨੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਤਾਂ ਉਹ ਪਿਛੇ ਹੱਟ ਗਏ। ਮੁਗਲ ਜਰਨੈਲ ਮਿਰਜ਼ਾ ਸ਼ਫੀ ਗੁਰੀਲਾ ਯੁੱਧ ਵਿੱਚ ਸਿੱਖਾਂ ਨੂੰ ਮਾਤ ਨਾ ਪਾ ਸਕਿਆ ਤੇ 12 ਜੂਨ, 1781 ਨੂੰ ਬਘੇਲ ਸਿੰਘ ਤੇ ਗੁਰਦਿੱਤ ਸਿੰਘ ਨੂੰ ਦੋਸਤੀ ਦਾ ਹੱਥ ਵਧਾਉਣ ਲਈ ਖ਼ਤ ਲਿਖਿਆ। ਬਦਲੇ ਵਿੱਚ ਰਡੌਲ, ਬਬੀਨ ਤੇ ਸ਼ਾਮਗੜ੍ਹ ਦੇਣੇ ਮੰਨੇ ਪਰ ਬਘੇਲ ਸਿੰਘ ਨੇ ਆਪਣੀਆਂ ਸ਼ਰਤਾਂ ਰੱਖੀਆਂ।

10 ਜੂਨ, 1781 ਦੇ ਖ਼ਤ ਅਨੁਸਾਰ ‘ਨਜਫ ਖਾਨ ਨੇ ਅੰਬਰ ਸ਼ਾਹ ਨੂੰ ਦਿੱਲੀ ਤੋਂ ਮਿਰਜ਼ਾ ਸ਼ਫੀ ਕੋਲ 40, 000 ਸਿਪਾਹੀ ਤੇ ਤੋਪਾਂ ਦੇ ਕੇ ਘੱਲਿਆ। ਸਿੱਖਾਂ ਨਾਲ ਭਰਵਾਂ ਯੁੱਧ ਹੋਇਆ ਜਿਸ ਵਿੱਚ 10 ਤੋਂ 15 ਹਜ਼ਾਰ ਸ਼ਾਹੀ ਫੌਜ ਮਾਰੀ ਗਈ ਤੇ ਤੋਪਾਂ ਵੀ ਹੱਥੋਂ ਗਈਆਂ। ਸਿੱਖਾਂ ਕੋਲੋਂ ਬੁਰੀ ਹਾਰ ਖਾਣ ਪਿਛੋਂ ਮੁਗਲ ਫੌਜਾਂ ਪਾਣੀਪਤ ਮੁੜ ਆਈਆਂ। 6 ਅਪ੍ਰੈਲ 1782 ਨੂੰ ਨਜਫ ਖਾਂ ਦੀ ਮੌਤ ਹੋ ਗਈ। ਫਰਵਰੀ 1783 ਵਿੱਚ ਜੱਸਾ ਸਿੰਘ ਆਹਲੂਵਾਲੀਆ, ਬਘੇਲ ਸਿੰਘ ਤੇ ਹੋਰ ਜਰਨੈਲ 70, 000 ਸਿਪਾਹੀ ਲੈ ਕੇ ਗਾਜ਼ੀਆਬਾਦ, ਬੁਲੰਦ ਸ਼ਹਿਰ ਤੇ ਖੁਰਜਾ `ਤੇ ਜਾ ਚੜ੍ਹੇ। ਸਭ ਨੇ ਜੋ ਖੋਹਿਆ ਉਸ ਦਾ ਦਸਵੰਧ ਦਰਬਾਰ ਸਾਹਿਬ ਅੰਮ੍ਰਿਤਸਰ ਭੇਜਿਆ ਜੋ ਇੱਕ ਲੱਖ ਸੀ। ਫਿਰ ਇਨ੍ਹਾਂ ਨੇ ਅਲੀਗੜ੍ਹ, ਟੁੰਡਲਾ, ਹਾਥਰਸ, ਸ਼ਿਕੋਹਾਬਾਦ ਤੇ ਫਰੁਖਾਬਾਦ ਜਾ ਲੁੱਟੇ। ਬਘੇਲ ਸਿੰਘ ਹੱਥ ਇੱਕ ਹੀਰਿਆਂ ਜੜ੍ਹੀ ਸੋਟੀ ਲੱਗੀ ਜੋ ਉਸ ਸਮੇਂ 33, 000 ਰੁਪਏ ਦੀ ਸੀ। ਮੁੜਦਿਆਂ ਨੇ ਆਗਰਾ ਲੁੱਟਿਆ। ਸਿੱਖ ਹੁਣ ਦਿੱਲੀ ਉਤੇ ਭਾਰੂ ਹੋ ਗਏ ਸਨ।

8 ਮਾਰਚ, 1783 ਬਘੇਲ ਸਿੰਘ ਨੇ 40, 000 ਫੌਜ ਨਾਲ ਜਮੁਨਾ ਕੰਢੇ ਬਗਗਾੜੀ ਘਾਟ `ਤੇ ਕਬਜ਼ਾ ਕਰ ਲਿਆ। ਫਿਰ ਮਲਕ ਗੰਜ ਤੇ ਸਬਜ਼ੀ ਮੰਡੀ ਜਾ ਲੁੱਟੇ ਤੇ ਮੁਗਲਪੁਰਾ ਤੇ ਮੈਹਤਾਬਪੁਰਾ ਜਾ ਘੇਰੇ। ਸਿੱਖ ਅਜਮੇਰੀ ਗੇਟ ਰਾਹੀਂ ਦਿੱਲੀ ਵਿੱਚ ਜਾ ਦਾਖ਼ਲ ਹੋਏ ਤੇ ਹੌਜ਼ ਕਾਜ਼ੀ ਜਾ ਲੁੱਟਿਆ। ਬਾਦਸ਼ਾਹ ਨੇ ਸਮਰੋ ਬੇਗਮ ਨੂੰ ਬੁਲਾ ਭੇਜਿਆ। ਏਨੇ ਨੂੰ ਜੱਸਾ ਸਿੰਘ ਰਾਮਗੜ੍ਹੀਆ ਤੇ ਜੱਸਾ ਸਿੰਘ ਆਹਲੂਵਾਲੀਆ ਹਿਸਾਰ ਵਲੋਂ 10, 000 ਫੌਜ ਲੈ ਕੇ ਪਹੁੰਚ ਗਏ। ਬਘੇਲ ਸਿੰਘ ਨੇ ਜਿਥੇ ਆਪਣੇ ਤੀਹ ਹਜ਼ਾਰ ਸਿਪਾਹੀ ਰੱਖੇ ਸਨ ਉਹ ਹੁਣ ਤੀਸ ਹਜ਼ਾਰੀ ਨਾਮ ਨਾਲ ਪ੍ਰਸਿੱਧ ਹੈ।

17 ਮਾਰਚ, 1783 ਦਾ ਉਹ ਇਤਿਹਾਸਕ ਦਿਨ ਹੈ ਜਦ ਸਿੱਖਾਂ ਨੇ ਲਾਲ ਕਿਲ੍ਹੇ `ਤੇ ਸਿੱਖ ਝੰਡਾ ਜਾ ਫਹਿਰਾਇਆ। ਸ਼ਾਹ ਆਲਮ ਜਾ ਛੁਪਿਆ। ਜੱਸਾ ਸਿੰਘ ਆਹਲੂਵਾਲੀਆ ਨੂੰ ਤਖ਼ਤ `ਤੇ ਬਿਠਾਇਆ ਗਿਆ ਤੇ ਮੋਰ ਪੰਖ ਝੁਲਾਏ ਗਏ। ਜੱਸਾ ਸਿੰਘ ਰਾਮਗੜ੍ਹੀਆ ਨੇ ਇਸ ਨੂੰ ਨਾਪਸੰਦ ਕੀਤਾ ਤਾਂ ਆਹਲੂਵਾਲੀਆ ਨੇ ਤਖ਼ਤ ਛੱਡ ਦਿੱਤਾ। ਇਸ ਤਰ੍ਹਾਂ ਆਪਸ ਦੀ ਈਰਖਾ ਨੇ ਸਿੱਖਾਂ ਹੱਥ ਆਇਆ ਦਿੱਲੀ ਦਾ ਰਾਜ ਗੁਆ ਦਿੱਤਾ।

ਦੀਵਾਨੇ-ਖਾਸ ਤੇ ਦੀਵਾਨੇ-ਆਮ ਲੁੱਟਕੇ ਹਟੇ ਸਨ ਕਿ 12 ਮਾਰਚ ਨੂੰ ਸਮਰੋ ਬੇਗਮ ਦਿੱਲੀ ਆ ਗਈ ਤੇ ਉਸ ਨੇ ਸ਼ਾਹ ਆਲਮ ਦੂਜੇ ਨੂੰ ਸਿੱਖਾਂ ਬਾਰੇ ਦੱਸਿਆ ਤੇ ਬਘੇਲ ਸਿੰਘ ਨਾਲ ਗੱਲ ਕਰਨ ਲਈ ਕਿਹਾ। ਬਘੇਲ ਸਿੰਘ ਨੂੰ ਮਿਲ ਕੇ ਬੇਗਮ ਸਮਰੋ ਨੇ ਬਾਦਸ਼ਾਹ ਤੋਂ ਇਹ ਸ਼ਰਤਾਂ ਮਨਵਾਈਆਂ।

(ੳ) ਖਾਲਸੇ ਨੂੰ ਤਿੰਨ ਲੱਖ ਇਵਜ਼ਾਨਾ ਜੁਰਮਾਨੇ ਵਜੋਂ ਦਿੱਤਾ ਜਾਵੇਗਾ।

(ਅ) ਬਘੇਲ ਸਿੰਘ ਦਿੱਲੀ ਵਿੱਚ ਚਾਰ ਹਜ਼ਾਰ ਸਿਪਾਹੀ ਰੱਖ ਸਕਦਾ ਹੈ। ਉਸ ਦਾ ਦਫ਼ਤਰ ਸਬਜ਼ੀ ਮੰਡੀ ਹੋਵੇਗਾ।

(ੲ) ਬਘੇਲ ਸਿੰਘ ਨੂੰ ਸਤ ਸਿੱਖ ਇਤਿਹਾਸਕ ਗੁਰਦੁਆਰੇ ਬਨਾਉਣ ਦੀ ਖੁੱਲ੍ਹ ਹੋਵੇਗੀ ਜੋ ਜਲਦੀ ਹੀ ਪੂਰਨ ਕਰਨ ਤੇ ਬਘੇਲ ਸਿੰਘ ਵਾਪਸ ਜਾਵੇਗਾ।

(ਸ) ਬਘੇਲ ਸਿੰਘ ਸਾਰੀ ਦਿੱਲੀ ਦੀ ਚੁੰਗੀ ਉਗਰਾਹੇਗਾ ਤੇ ਛਿਆਨੀ (ਰੁਪੈ ਵਿੱਚੋਂ ਛੇ ਆਨੇ) ਆਪਣੇ ਖਰਚ ਲਈ ਲਵੇਗਾ, ਜਿਸ ਵਿੱਚੋਂ ਗੁਰਦੁਆਰੇ ਬਣਾਏ ਜਾਣਗੇ।

(ਹ) ਦਿੱਲੀ ਵਿੱਚ ਰਹਿੰਦੇ ਹੋਏ ਸਿੱਖ ਕੋਈ ਲੁੱਟ-ਖੋਹ ਨਹੀਂ ਕਰਨਗੇ।ਸਮਝੌਤੇ ਪਿਛੋਂ 4000 ਸਿਪਾਹੀਆਂ ਨਾਲ ਬਘੇਲ ਸਿੰਘ ਨੇ ਸਤ ਗੁਰਦੁਆਰੇ ਮਾਤਾ ਸੁੰਦਰੀ, ਮਜਨੂੰ ਟਿਲਾ, ਮੋਤੀ ਬਾਗ, ਬੰਗਲਾ ਸਾਹਿਬ, ਸੀਸ ਗੰਜ, ਰਕਾਬ ਗੰਜ, ਬਾਲਾ ਸਾਹਿਬ ਪਹਿਲ ਦੇ ਆਧਾਰ `ਤੇ ਉਸਾਰੇ। ਬਘੇਲ ਸਿੰਘ ਦੀ ਸਿੱਖ ਕੌਮ ਲਈ ਇਹ ਬਹੁਤ ਵੱਡੀ ਦੇਣ ਸੀ। ਬਾਦਸ਼ਾਹ ਆਲਮ ਦੂਜਾ ਬਘੇਲ ਸਿੰਘ ਨੂੰ ਮਿਲਣ ਦਾ ਇਛੁਕ ਸੀ ਪਰ ਇਸ ਲਈ ਬਘੇਲ ਸਿੰਘ ਨੇ ਸ਼ਰਤਾਂ ਰੱਖੀਆਂ ਕਿ ਉਹ ਸਿਰ ਨਹੀਂ ਝੁਕਾਏਗਾ, ਇਕੱਲਾ ਨਹੀਂ ਆਏਗਾ ਤੇ ਕਿਸੇ ਦਾ ਕੋਈ ਬੁਰਾ ਕਟਾਖ ਨਹੀਂ ਸਹੇਗਾ। ਬਾਦਸ਼ਾਹ ਦੇ ਮੰਨਣ `ਤੇ ਸਭ ਬੁਚੜਾਂ ਦੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ। ਹਾਥੀ ਦੀ ਸਵਾਰੀ `ਤੇ ਬਘੇਲ ਸਿੰਘ, ਸ਼ਾਹੀ ਦਰਬਾਰ ਸ਼ਸ਼ਤਰਧਾਰੀ ਸਿੱਖਾਂ ਸਮੇਤ ਪਹੁੰਚਿਆ, ਬਾਦਸ਼ਾਹ ਮਿਲਣ `ਤੇ ਖੁਸ਼ ਹੋਇਆ ਤੇ ਤੋਹਫੇ ਦਿੱਤੇ। ਸੰਨ 1784 ਤੇ ਫਿਰ 1789 ਵਿੱਚ ਜਮਨਾ ਪਾਰੋਂ ਉਗਰਾਹੀਆਂ ਚੱਲਦੀਆਂ ਰਹੀਆਂ। ਬਘੇਲ ਸਿੰਘ ਦੀ ਮੌਤ 1800 ਵਿੱਚ ਹੋਈ ਦੱਸੀ ਜਾਂਦੀ ਹੈ। ਇਸ ਤਰ੍ਹਾਂ ਸਿੱਖ ਰਾਜ ਦਾ ਇੱਕ ਉਜਲ ਸਿਤਾਰਾ ਸਿੱਖਾਂ ਨੂੰ ਚੜ੍ਹਦੀਆਂ ਕਲਾਂ ਵਿੱਚ ਲਿਜਾ ਕੇ ਰੱਬ ਨੂੰ ਪਿਆਰਾ ਹੋ ਗਿਆ।

[QUOTE="dalvinder45, post: 226238, member: 26009"] [CENTER][B][SIZE=6]ਇਕ[/SIZE][/B][SIZE=6][B] ਅਦੁੱਤੀ ਸਿੱਖ ਜਰਨੈਲ ਸਰਦਾਰ ਬਘੇਲ [/B][/SIZE][B][SIZE=6]ਸਿੰਘ[/SIZE] ਡਾ: (ਕਰਨਲ) ਦਲਵਿੰਦਰ ਸਿੰਘ ਗਰੇਵਾਲ 1925 ਬਸੰਤ ਐਵੇਨਿਊ, ਲੁਧਿਆਣਾ 9815366726[/B][/CENTER] ਸਰਦਾਰ ਬਘੇਲ ਸਿੰਘ ਸਿੱਖੀ ਦਾ ਉਹ ਥੰਮ ਹੈ ਜਿਸ ਨੇ ਬਾਬਾ ਬੰਦਾ ਸਿੰਘ ਬਹਾਦਰ ਪਿੱਛੋਂ ਮਿਸਲ ਰਾਜ ਦੇ ਅਤਿ ਮੁਸ਼ਕਲਾਂ ਵਾਲੇ ਸਮੇਂ ਸਿੱਖੀ ਦੀਆਂ ਜੜ੍ਹਾਂ ਪੱਕੀਆਂ ਕਰਨ ਵਿੱਚ ਭਰਪੂਰ ਹਿੱਸਾ ਹੀ ਨਹੀਂ ਪਾਇਆ ਸਗੋਂ ਸਿੱਖਾਂ ਦਾ ਪ੍ਰਭਾਵ ਅਵਧ, ਉਤਰਾ-ਖੰਡ ਤੇ ਦਿੱਲੀ ਤੱਕ ਫੈਲਾਇਆ। ਜੇ ਦੁਆਬਾ, ਮਾਝਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਫੈਲਾਉਣ ਦੀ ਪਿੱਠ-ਭੂਮੀ ਬਣੇ, ਮਾਲਵਾ ਫੂਲਕੀਆਂ ਰਿਆਸਤਾਂ ਦੇ ਵਧਣ ਫੁਲਣ ਦਾ ਮੈਦਾਨ ਬਣਿਆ ਤਾਂ ਹਰਿਆਣਾ ਸ੍ਰ: ਬਘੇਲ ਸਿੰਘ ਦੇ ਪ੍ਰਭਾਵ ਵਧਾਉਣ ਦਾ ਧੁਰਾ ਰਿਹਾ। ਸਰਦਾਰ ਬਘੇਲ ਸਿੰਘ ਸਦਕਾ ਸਿੱਖਾਂ ਨੇ 17 ਮਾਰਚ, 1783 ਲਾਲ ਕਿਲ੍ਹੇ `ਤੇ ਸਿੱਖ ਝੰਡਾ ਜਾ ਫਹਿਰਾਇਆ। ਦਿੱਲੀ ਉਤੇ ਰਾਜ ਕਰਨ ਦਾ ਸਿੱਖਾਂ ਦਾ ਸੁਪਨਾ ਜਦ ਜੱਸਾ ਸਿੰਘ ਆਹਲੂਵਾਲੀਆ ਤੇ ਜੱਸਾ ਸਿੰਘ ਰਾਮਗੜ੍ਹੀਆ ਦੀ ਆਪਸੀ ਖਿੱਚ-ਧੂਹ ਕਰਕੇ ਅਧੂਰਾ ਰਹਿ ਗਿਆ ਤੇ ਧਿਰਾਂ ਵਿੱਚ ਰੰਜਸ਼ ਪੈਦਾ ਹੋ ਗਈ ਤਾਂ ਇਹ ਸ੍ਰ: ਬਘੇਲ ਸਿੰਘ ਹੀ ਸੀ ਜਿਸ ਨੇ ਸਾਰਾ ਮਾਮਲਾ ਸੰਭਾਲਿਆ ਤੇ ਫਿਰ ਸਿੱਖਾਂ ਦਾ ਪ੍ਰਭਾਵ ਦਿੱਲੀ ਉਤੇ ਰਾਖਵਾਂ ਰੱਖਿਆ। ਦਿੱਲੀ ਦੀ ਚੁੰਗੀ ਉਗਰਾਉਣ ਦਾ ਹੱਕ ਉਸ ਨੂੰ ਸਾਰੀ ਉਮਰ ਮਿਲਿਆ ਰਿਹਾ। ਅਵਧ ਤੇ ਉਤਰਾਂਚਲ ਦੇ ਇਲਾਕਿਆਂ ਉਤੇ ਹਮਲੇ ਕਰਕੇ ਰਾਖੀ ਪ੍ਰਬੰਧ ਸਥਾਪਿਤ ਕਰਨ ਵਿੱਚ ਉਹ ਹੀ ਮੋਹਰੀ ਸੀ। ਮਰਾਠਿਆਂ ਨਾਲ ਦਿੱਲੀ ਦੇ ਰਾਜ ਪ੍ਰਬੰਧ ਬਾਰੇ ਸਿੱਖਾਂ ਨਾਲ ਸਮਝੌਤਾ ਹੋਇਆ ਤਾਂ ਇਹ ਬਘੇਲ ਸਿੰਘ ਹੀ ਸੀ ਜਿਸ ਨੇ ਸਿੱਖਾਂ ਵਲੋਂ ਰਾਜ ਦਰਬਾਰ `ਤੇ ਮਰਾਠਿਆਂ ਨਾਲ ਤਿੰਨ ਧਿਰੀ ਸਮਝੌਤਾ ਕੀਤਾ ਜਿਸ ਪਿਛੋਂ ਦਿੱਲੀ ਤੋਂ ਉਤਰ ਵੱਲ ਦਾ ਇਲਾਕਾ ਸਿੱਖਾਂ ਦੇ ਅਧੀਨ ਆ ਗਿਆ ਜਿਸ ਵਿੱਚ ਸਾਰਾ ਹਰਿਆਣਾ ਸ਼ਾਮਿਲ ਸੀ। ਇਸ ਇਲਾਕੇ ਦੇ ਪ੍ਰਬੰਧ ਉਦੋਂ ਤੋਂ ਲੈ ਕੇ ਅੰਗ੍ਰੇਜ਼ੀ ਰਾਜ ਹੋਣ ਤੱਕ ਬਘੇਲ ਸਿੰਘ ਤੇ ਉਸ ਦੇ ਪਰਿਵਾਰ ਕੋਲ ਰਿਹਾ। ਦਿੱਲੀ ਰਾਜ ਵਿੱਚ ਉਸ ਦਾ ਸਦਾ ਪ੍ਰਭਾਵ ਰਿਹਾ। ਦਿੱਲੀ ਰਾਜ ਦੇ ਪ੍ਰਭਾਵ ਵੇਲੇ ਉਸ ਨੇ ਗੁਰਦੁਆਰਾ ਸੀਸ ਗੰਜ ਤੇ ਹੋਰ ਗੁਰਦੁਆਰਿਆਂ ਦੀ ਖੋਜ ਕੀਤੀ ਤੇ ਸਥਾਨ ਬਣਵਾਏ। ਸਿੱਖੀ ਖ਼ਾਤਰ ਜਨਰਲ ਬਘੇਲ ਸਿੰਘ ਦਾ ਇਹ ਇੱਕ ਸਦਾ ਯਾਦ ਰਹਿਣ ਵਾਲਾ ਯੋਗਦਾਨ ਹੈ। ਸ੍ਰ: ਬਘੇਲ ਸਿੰਘ ਦਾ ਜਨਮ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਤੇ ਪਿੰਡ ਝਬਾਲ ਵਿਖੇ ਧਾਲੀਵਾਲ ਪਰਿਵਾਰ ਵਿੱਚ ਹੋਇਆ[ auh qr~kI krky sqluj dy d~KxI Kyqr iv~c ie~k v~fI SkqI bx ky aiBirAw[ (2) ਹੋਸ਼ ਸੰਭਾਲੀ ਤੇ ਮਸਫੁਟ ਹੁੰਦਿਆਂ ਹੀ ਅੰਮ੍ਰਿਤ ਛਕਿਆ ਤੇ ਦਲ ਖਾਲਸਾ ਦਾ ਮੈਂਬਰ ਬਣ ਗਿਆ ਜੋ ਉਸ ਵੇਲੇ ਸਿੱਖ ਯੋਧਿਆਂ ਦੀ ਨੁਮਾਇੰਦਾ ਜਮਾਤ ਸੀ। ਜਦ ਮਿਸਲਾਂ ਬਣੀਆਂ ਤਾਂ ਉਹ ਕ੍ਰੋੜਸਿੰਘੀਆ ਮਿਸਲ ਵਿੱਚ ਸ਼ਾਮਲ ਹੋ ਗਿਆ ਜਿਸ ਦਾ ਸਿਰਕਰਦਾ ਜਥੇਦਾਰ ਕ੍ਰੋੜ ਸਿੰਘ ਸੀ। ਉੱਚਾ ਲੰਮਾ ਸੁਡੌਲ, ਸੁੰਦਰ ਕੱਦ-ਕਾਠ, ਪੱਕਾ ਰੰਗ ਤੇ ਭੂਰੀਆਂ ਅੱਖਾਂ ਵਾਲਾ ਬਹਾਦਰ, ਹੌਂਸਲੇ ਵਾਲਾ, ਖੁੱਲ੍ਹੇ ਦਿਲ ਵਾਲਾ ਇਹ ਚੋਬਰ ਸਾਰੀ ਮਿਸਲ ਦੀ ਖਿੱਚ ਦਾ ਕਾਰਨ ਹੁੰਦਾ ਸੀ। ਘੋੜਸਵਾਰੀ ਕਰਦਾ, ਨਿਸ਼ਾਨੇ ਲਾਉਂਦਾ, ਤਲਵਾਰ ਚਲਾਉਂਦਾ, ਸਭ ਨੂੰ ਮਾਤ ਪਾ ਦਿੰਦਾ ਤੇ ਜੱਥੇਦਾਰ ਦੀ ਵਾਹ-ਵਾਹੀ ਖੱਟਦਾ। ਬਾਹਰੋਂ ਸਖ਼ਤ, ਅੰਦਰੋਂ ਨਰਮ, ਤੇਜ਼-ਤਰਾਰ ਦੂਰ ਦੀ ਸੂਝ ਵਾਲਾ ਦਿਮਾਗ, ਹਰ ਲੋੜਵੰਦ ਦੀ ਮਦਦ ਕਰਨ ਲਈ ਤਤਪਰ, ਮਿੱਠ ਬੋਲੜਾ ਤੇ ਆਦਰ ਦੇਣ ਵਾਲਾ ਇਹ ਯੁਵਕ ਸਭ ਤੋਂ ਇਜ਼ਤ ਖੱਟਦਾ। ਉਹ ਅਜਿਹਾ ਸਿੱਖ ਸੀ ਜੋ ਸਿੱਖੀ ਕਦਰਾਂ ਕੀਮਤਾਂ ਦਾ ਪੱਕਾ ਧਾਰਨੀ ਸੀ। ਉਸ ਉਤੇ ਹਰ ਕੋਈ ਭਰੋਸਾ ਕਰਦਾ ਕਿਉਂਕਿ ਅਗਲੇ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਉਹ ਆਪਣੀ ਜਾਨ ਤੱਕ ਲਾਉਣ ਲਈ ਤਿਆਰ ਹੁੰਦਾ। ਸਾਰੇ ਧਰਮਾਂ ਦੇ ਲੋਕ ਉਸ ਕੋਲ ਮਦਦ ਲਈ ਪਹੁੰਚਦੇ। ਜਦ ਬੇਗਮ ਸਮਰੋ ਉਪਰ ਅਵਧ ਦੇ ਨਵਾਬ ਨੇ ਇਸ ਨੂੰ ਧਰਮ ਭਰਾ ਬਣਾ ਲਿਆ ਤੇ ਨਵਾਬ ਅਵਧ ਨੇ ਸਿੱਖੀ ਧਾਰਨ ਕਰ ਲਈ। ਜਦ ਅੰਗ੍ਰੇਜ਼ ਥਾਮਸ ਨੇ ਜੀਂਦ ਉਪਰ ਹਮਲਾ ਕਰਕੇ ਆਪਣੇ ਆਪ ਨੂੰ ਮੁਸੀਬਤ ਵਿੱਚ ਫਸਿਆ ਸਮਝਿਆ ਤਾਂ ਉਸ ਨੇ ਵੀ ਬੁੱਢੇ ਜਰਨੈਲ ਬਘੇਲ ਸਿੰਘ ਅੱਗੇ ਮਦਦ ਲਈ ਵਾਸਤੇ ਪਾਏ ਜਿਸ ਦੀ ਬਘੇਲ ਸਿੰਘ ਨੇ ਮਦਦ ਕਰਕੇ ਜਿੱਤ ਦਿਵਾਈ। ਸੰਨ 1765 ਵਿੱਚ ਜਦ ਕ੍ਰੋੜw ਸਿੰਘ pMjgVH (gurdwspur)njIb-aud dOlw dI sYnw ivruD lVdw ਹੋਇਆ mwirAw igAW ਤਾਂ ਜੱਥੇਦਾਰ ਬਘੇਲ ਸਿੰਘ ਨੂੰ ਸਰਬ-ਸੰਮਤੀ ਨਾਲ ਮਿਸਲ ਦਾ ਜੱਥੇਦਾਰ ਚੁਣ ਲਿਆ ਗਿਆ। jy fI konMGm Anuswr kroVw isMG nUM jo aus dw swQI sI Apxy j~Qy dI kmwn sONp idqI [ (1) ਸੱਠ ਸਾਲ ਉਸ ਨੇ ਇਹ ਜੱਥੇਦਾਰੀ ਨਿਭਾਹੀ ਤੇ ਇਸ ਮਿਸਲ ਨੂੰ ਆਪਣੀ ਸੂਝ-ਬੂਝ ਨਾਲ ਸਿੱਖਾਂ ਵਿੱਚ ਹੀ ਨਹੀਂ ਸਾਰੇ ਹਿੰਦੁਸਤਾਨ ਵਿੱਚ ਇੱਕ ਉੱਚਾ ਨਾਮ ਦਿੱਤਾ। ਆਪਣੀ ਮਿਸਲ ਨੂੰ ਉਸ ਨੇ ਲਗਾਤਾਰ ਵਧਾਇਆ ਤੇ ਫੈਲਾਇਆ। ਮਹਾਰਾਜਾ ਰਣਜੀਤ ਸਿੰਘ ਨਾਲ ਮਿਲ ਕੇ ਇਸ ਨੇ ਮੁਲਤਾਨ ਤੇ ਨਰੈਣਗੜ੍ਹ ਦੇ ਇਲਾਕੇ ਜਿੱਤੇ। ਜਦ ਰਾਜਾ ਭਰਤਪੁਰ ਦੇ ਰਾਜੇ ਨੇ ਸ੍ਰ: ਕ੍ਰੋੜ ਸਿੰਘ ਅੱਗੇ ਗੁਜਾਰਿਸ਼ ਕੀਤੀ ਕਿ ਉਸ ਦੀ ਮਦਦ ਕੀਤੀ ਜਾਵੇ ਤਾਂ ਪੰਜ ਸੌ ਸਵਾਰ ਲੈ ਕੇ ਪਹੁੰਚਿਆ। ਬਘੇਲ ਸਿੰਘ ਦਾ ਭਰਵਾਂ ਜੁੱਸਾ, ਉੱਚਾ ਕੱਦ-ਕਾਠ, ਡੀਲ-ਡੌਲ ਵੇਖ ਘੁਮੇਰ ਦਾ ਰਾਜਾ ਡਰ ਗਿਆ ਤੇ ਸ੍ਰ: ਬਘੇਲ ਸਿੰਘ ਨੂੰ ਸੈਨਾ ਵਾਪਿਸ ਲੈ ਜਾਣ ਲਈ ਬਿਨੈ ਕਰਨ ਲੱਗਾ। ਬਘੇਲ ਸਿੰਘ ਨੇ ਮੁਆਵਜਾ ਮੰਗਿਆ ਤਾਂ ਮਿੰਨਤਾਂ ਕਰਨ ਲੱਗਾ। ਜਰਨੈਲ ਬਘੇਲ ਸਿੰਘ ਪਿਘਲ ਗਿਆ ਤੇ ਮੁਆਵਜ਼ੇ ਦਾ ਕੁੱਝ ਕੁ ਹੀ ਹਿੱਸਾ ਵਸੂਲ ਕਰ ਉਸ ਦੀ ਆਉ-ਭਗਤ ਮਾਣ ਵਾਪਿਸ ਪਰਤਿਆ। ਮੁੜਦੇ ਵਕਤ ਉਸ ਨੇ ਜਲੰਧਰ duAwb dy kiJ BwgW auqy AiDkwr jmw ilAw AqyhuiSAwrpur nyVy Awpxw itkwxw bxw ilAw[ ausny AwpxIAW ij~qW sqluj dy kMiFAW qoN dUr jlMDr duAwb qk PYlw leIAW[ duAwb ਵਿਚਲੇ ਇਲਾਕੇ ਤੋਂ ਤੈਵਾਨ ਵਸੂਲਣਾ ਸ਼ੁਰੂ ਕੀਤਾ ਤਾਂ ਤਲਵਾਨ ਦੇ ਸਰਦਾਰ ਮੀਆਂ ਮਹਿਮੂਦ ਖਾਨ ਰਾਜਪੁਰ ਨੇ ਉਸ ਨੂੰ ਵਧੀਆ ਘੋੜਾ ਪੇਸ਼ ਕੀਤਾ ਜਿਸ ਦੀ ਸਵਾਰੀ ਬਘੇਲ ਸਿੰਘ ਲਈ ਮਨ ਭਾਉਂਦੀ ਹੋ ਗਈ। ਉਧਰੋਂ ਜੱਸਾ ਸਿੰਘ ਆਹਲੂਵਾਲੀਆ ਵਲੋਂ ਜਦ ਮੀਆਂ ਮਹਿਮੂਦ ਖਾਨ ਨੂੰ ਧਮਕੀ ਮਿਲੀ ਤਾਂ ਬਘੇਲ ਸਿੰਘ ਦੀ ਸਲਾਹ `ਤੇ ਇੱਥੇ ਸਿੱਖਾਂ ਦਾ ਇੱਕ ਮਜ਼ਬੂਤ ਕਿਲ੍ਹਾ ਤੇ ਚੌਕੀ ਸਥਾਪਿਤ ਕਰ ਦਿੱਤੀ ਗਈ ਜਿਸ ਨਾਲ ਇਸ ਇਲਾਕੇ ਉਪਰ ਬਘੇਲ ਸਿੰਘ ਦਾ ਪੱਕਾ ਪ੍ਰਭਾਵ ਕਾਇਮ ਹੋ ਗਿਆ ਤੇ ਬਘੇਲ ਸਿੰਘ ਨੂੰ ਇਸ ਦੇ ਇਲਾਕੇ ਤੋਂ ਮੁਆਮਲਾ ਵੀ ਮਿਲਣ ਲੱਗ ਪਿਆ। ਜਲੰਧਰ ਦੁਆਬ ਤਾਂ ਕ੍ਰੋੜ-ਸਿੰਘੀਆ ਮਿਸਲ ਥੱਲੇ ਪਹਿਲਾਂ ਹੀ ਸੀ, ਜਿਥੋਂ ਇੱਕ ਲੱਖ ਸਾਲਾਨਾ ਤੈਵਾਨ ਮਿਲਦਾ ਸੀ ਜਿਸ ਕਰਕੇ ਬਘੇਲ ਸਿੰਘ ਨੇ ਹੁਸ਼ਿਆਰਪੁਰ ਦੇ ਨੇੜੇ ਹਰਿਆਣਾ ਨੂੰ ਆਪਣਾ ਹੈਡਕੁਆਰਟਰ ਬਣਾ ਲਿਆ ਤੇ ਆਪਣੀ ਪਤਨੀ ਰੂਪ ਕੌਰ ਨੂੰ ਮੁੱਖ ਪ੍ਰਬੰਧਕ ਥਾਪ ਦਿੱਤਾ। jnvrI 1769 ivc aus ny krnwl q~k hmlw krky ਖੁਰਦੀਨ, ਖਨੌਰੀ, ਛਲੌਦੀ, ਜਮੈਤਗੜ੍ਹ ਆਦਿ ਦੇ ਇਲਾਕੇ ਜਿਨ੍ਹਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਸੀ, ਜਿੱਤ ਕੇ ਆਪਣੇ ਕਬਜ਼ੇ ਵਿੱਚ ਕਰ ਲਏ ਤੇ Cਛਲੌਦੀ jo krnwl qoN 20 mIl jgwDrI vwlI sVk qy hY iv~c ਆਪਣੀ ਰਿਹਾਇਸ਼ ਰੱਖ ਲਈ Aqy iesy nUM AwpxI rwjDwnI bxw ky qy keI ipMf hor Awpxy kbzy iv~c kr ley[ । ਇਸ ਵੇਲੇ ਤੱਕ ਉਸ ਕੋਲ 12, 000 ਘੋੜ ਸਵਾਰਾਂ ਤੋਂ ਇਲਾਵਾ ਬਹੁਤ ਵੱਡੀ ਪੈਦਲ ਫੌਜ ਸੀ।(3) ਇਹ ਸਾਰਾ ਇਲਾਕਾ ਉਸ ਨੇ ਆਪਣੀ ਦੂਸਰੀ ਪਤਨੀ ਰਾਮ ਕੌਰ ਦੀ ਜ਼ਿੰਮੇਵਾਰੀ ਵਿੱਚ ਦੇ ਦਿੱਤਾ। ਤੀਸਰੀ ਪਤਨੀ ਰਤਨ ਕੌਰ ਨੂੰ ਕਲਾਨੌਰ ਦਾ ਇਲਾਕਾ ਸੰਭਾਲ ਦਿੱਤਾ ਤੇ ਆਪਣੇ ਆਪ ਨੂੰ ਸਾਰੇ ਇਲਾਕਿਆਂ ਨੂੰ ਬਾਹਰੀ ਹਮਲਿਆਂ ਤੋਂ ਰੋਕਣ ਤੇ ਇਲਾਕੇ ਨੂੰ ਹੋਰ ਵਧਾਉਣ ਲਈ ਵਿਹਲਾ ਰੱਖਿਆ। ਮਹਾਰਾਜਾ ਅਮਰ ਸਿੰਘ ਪਟਿਆਲੇ ਨੇ ਜਦ ਉਸ ਦੇ ਇਲਾਕੇ ਨੂੰ ਹਥਿਆਇਆ ਤਾਂ ਸ੍ਰ: ਬਘੇਲ ਸਿੰਘ ਭਾਰੀ ਫੌਜ ਲੈ ਕੇ ਉਸ ਉਪਰ ਚੜ੍ਹ ਪਿਆ। ਜੱਸਾ ਸਿੰਘ ਆਹਲੂਵਾਲੀਆ ਤੇ ਚੈਨ ਸਿੰਘ ਵਕੀਲ ਦੀ ਵਿਚੋਲਗੀ ਸਦਕਾ ਮਹਾਰਾਜਾ ਅਮਰ ਸਿੰਘ ਨੇ ਇਲਾਕੇ ਵੀ ਮੋੜ ਦਿੱਤੇ ਤੇ ਆਪਣੇ ਵਕੀਲ ਨੂੰ ਭੇਜਿਆ ਜਿਸ ਨੇ, “ਸਿੰਘ ਜੀ, ਰੁਕੋ, ਅਗਿਉਂ ਵੀ ਪੰਥ ਦੇ ਸੇਵਕ ਹਨ। ਜੋ ਹੁਕਮ ਹੋਵੇ। ` ਇਸ ਪਿਛੋਂ ਰਾਜਾ ਅਮਰ ਸਿੰਘ ਨੇ ਆਪਣੇ ਸਪੁੱਤਰ ਸਾਹਿਬ ਸਿੰਘ ਨੂੰ ਸ੍ਰ: ਬਘੇਲ ਸਿੰਘ ਕੋਲੋਂ ਅੰਮ੍ਰਿਤ ਛਕਾ ਕੇ ਅੰਮ੍ਰਿਤਧਾਰੀ ਬਣਵਾ ਦਿੱਤਾ। ਦੋਵਾਂ ਵਿੱਚ ਸਦੀਵੀ ਸਾਂਝ ਹੋ ਗਈ। ਸਰਹਿੰਦ ਉਤੇ ਹਮਲੇ ਕਰਕੇ, ਸਰਹਿੰਦ ਦਾ ਸਾਰਾ ਹਿੱਸਾ ਸਿੱਖ ਮਿਸਲਾਂ ਨੇ ਵੰਡ ਲਿਆ ਤੇ ਸਾਰਾ ਪੰਜਾਬ ਮਿਸਲਾਂ ਅਧੀਨ ਹੋ ਗਿਆ ਤਾਂ ਸ੍ਰ: ਜੱਸਾ ਸਿੰਘ ਆਹਲੂਵਾਲੀਆ ਨਾਲ ਮਿਲਕੇ 40, 000 ਦੀ ਫੌਜ ਲੈ kyਸਹਾਰਨਪੁਰ, ਮੁਜ਼ੱਫਰਪੁਰ ਤੇ ਮੇਰਠ ਦੇ ਇਲਾਕੇ ਵਿੱਚ 20 ਫਰਵਰੀ 1764 ਤੋਂ ਹੱਲਾ ਸ਼ੁਰੂ ਕਰ ਦਿੱਤਾ। ਫਿਰ ਗੰਗਾ ਪਾਰ ਕਰਕੇ ਨਜੀਬਾਬਾਦ, ਮੁਰਾਦਾਬਾਦ ਤੇ ਅਨੂਪ ਸ਼ਹਿਰ ਦੇ ਇਲਾਕਿਆਂ ਉਪਰ ਆਪਣਾ ਰਾਖੀ ਪ੍ਰਬੰਧ ਜਮਾ ਕੇ ਦੋ ਮਹੀਨਿਆਂ ਪਿਛੋਂ ਪਰਤੇ। ਸੰਨ 1775 ਵਿੱਚ ਬਿਆਸ ਦੇ ਆਸ ਪਾਸ ਦਾ ਇਲਾਕਾ ਤੇ ਸੰਨ 1792 ਵਿੱਚ ਉਸ ਨੇ ਤਰਨਤਾਰਨ, ਸਭਰਾਉਂ ਤੇ ਸਰਹਾਲੀ ਆਪਣੇ ਕਬਜ਼ੇ ਵਿੱਚ ਕੀਤੇ। ਸੰਨ 1761 ਤੋਂ 1770 ਤੱਕ ਅਵਧ ਦਾ ਨਵਾਬ ਨਜੀਬ-ਉ-ਦੌਲਾ, ਦਿੱਲੀ ਦਾ ਪ੍ਰਬੰਧ ਦੇਖ ਰਿਹਾ ਸੀ। ਜਦ ਸਿੱਖਾਂ ਨੇ ਇਸ ਦੇ ਇਲਾਕੇ ਨੂੰ ਕਬਜ਼ੇ ਵਿੱਚ ਲਿਆ ਤਾਂ ਤਬਾਹੀ ਤੋਂ ਡਰਦੇ ਨੇ ਗਿਆਰਾਂ ਲੱਖ ਸਾਲਾਨਾ ਤੈਵਾਨ ਦੇਣਾ ਮੰਨ ਕੇ ਸਿੱਖਾਂ ਤੋਂ ਆਪਣੀ ਜਾਨ ਬਖਸ਼ੀ ਕਰਵਾਈ। ਜਦ ਇੱਕ ਬ੍ਰਾਹਮਣ ਸੰਨ 1766 ਵਿੱਚ ਅੰਮ੍ਰਿਤਸਰ ਅਕਾਲ ਤਖ਼ਤ `ਤੇ ਫਰਿਆਦ ਲੈ ਕੇ ਆਇਆ ਕਿ ਸਯਦ ਮੁਹੰਮਦ ਹਸਨ ਖਾਨ, ਉਸ ਦੀ ਲੜਕੀ ਨੂੰ ਡੋਲੇ ਵਿੱਚ ਪਾ ਕੇ ਲੈ ਗਿਆ ਹੈ ਤੇ ਮੁਸਲਮਾਨ ਬਣਨ ਲਈ ਦੁੱਖੀ ਕਰ ਰਿਹਾ ਹੈ ਤਾਂ ਜੱਥੇਦਾਰ ਬਘੇਲ ਸਿੰਘ ਦਲ ਖਾਲਸਾ ਦੇ ਹੋਰ ਜਥੇਦਾਰਾਂ ਨਾਲ ਹਸਨ ਖਾਨ `ਤੇ ਚੜ੍ਹ ਪਿਆ ਤੇ ਲੜਕੀ ਨੂੰ ਛੁਡਵਾਇਆ। ਇਸ ਪਿਛੋਂ ਜਦ ਵੀ ਕੋਈ ਕਿਸੇ ਦੀ ਧੀ ਭੈਣ ਦੀ ਇੱਜ਼ਤ ਨਾਲ ਖੇਡਣ ਦੀ ਕੋਸ਼ਿਸ਼ ਕਰਦਾ, ਉਹ ਬਿਨੈ ਲੈ ਕੇ ਬਘੇਲ ਸਿੰਘ ਕੋਲ ਪਹੁੰਚ ਜਾਂਦੇ। ਬਘੇਲ ਸਿੰਘ ਧੀਆਂ ਭੈਣਾਂ ਦੀ ਆਬਰੂ ਦਾ ਮੁਜਸਮਾ ਬਣ ਗਿਆ। ਸਤਲੁਜ ਤੇ ਗੰਗਾ ਦੁਆਬ ਦੇ ਇਲਾਕੇ ਦਾ ਸਮੁੱਚਾ ਕੰਟਰੋਲ ਸ੍ਰ: ਬਘੇਲ ਸਿੰਘ ਹੱਥ ਸੌਂਪ ਦਿੱਤਾ ਗਿਆ। ਪੰਥ ਪ੍ਰਕਾਸ਼ ਅਨੁਸਾਰ ਹਸਨ ਖਾਨ ਭੱਜ ਕੇ ਛੁਪ ਗਿਆ ਤੇ ਉਸ ਦੀ ਛਿਪਣ ਵਾਲੀ ਥਾਂ ਨੂੰ ਅੱਗ ਲਾ ਦਿੱਤੀ ਗਈ ਤਾਂ ਉਹ ਵਿੱਚੇ ਹੀ ਸੜ ਗਿਆ। ਇਸ ਇਲਾਕੇ ਦੇ ਪ੍ਰਭਾਵੀ ਵਿਅਕਤੀ ਦਾ ਸਮੁੱਚਾ ਪ੍ਰਭਾਵ ਉਦੋਂ ਤੋਂ ਸਿੱਖਾਂ ਹੱਥ ਆ ਗਿਆ। bGyl isMG ny dUsry is~K srdwrW nwl iml ky iPr jmnw pwr krky meI 1767 nUM ielwy jw m~ly qy KUb lu~ty[aus ny is~KW ivruD jhwn KW nUM njIb-aud-dOlw dI shwieqw qy ByijAw[ jhwn Kwn ny is~KW aupr SwmlI qy dyrwnw dy ivckwr hmlw kIqw[ ieh bVI sKq mu~TByV sI ijs iv~c bGyl isMG zKmI ho igAw[ (4)iPr BGyl isMG pMjwb muV AwieAw[ pMjwb Aw ky bGyl isMG ny j~sw isMG AwhlUvwlIAw qy cVHq isMG Sukc~kIAW nwl iml ky AbdwlI aupr aus dy nOvyN hmly smyN dirAw ijhlm dy iknwry qy jw Dwvw boliAwqy bhuq BwrI igxqI iv~c kYd kIqy AwdmI Aqy iesqrIAW (F~kW) CuVw leIAW qy aunHW nUM aunHW dy GrIN suriKAq phuMcwieAw[ bwd iv~c ies QW gurdvwrw swihb sQwipq hoieAw[ ਸੰਨ 1773 ਵਿੱਚ ਜ਼ਾਬਿਤਾ ਖਾਨ ਸਿੱਖਾਂ ਦਾ ਦਿੱਲੀ ਉਪਰ ਹਮਲਾ 18 ਜਨਵਰੀ, 1774 ਨੂੰ ਸੀ ਜੋ ਜਨਰਲ ਬਘੇਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਬਾਦਸ਼ਾਹ ਨੇ ਬਘੇਲ ਸਿੰਘ ਨੂੰ ਸਨਮਾਨ ਸਹਿਤ ਬੁਲਾਇਆ ਤੇ ਦਸ ਹਜ਼ਾਰ ਘੋੜ ਸਵਾਰਾਂ ਨਾਲ ਉਨ੍ਹਾਂ ਦੀ ਰਖਵਾਲੀ ਕਰਨ ਲਈ ਕਿਹਾ ਜਿਸ ਲਈ ਸ਼ਾਹਬਾਜ਼ਪੁਰ ਦਾ ਇਲਾਕਾ ਬਘੇਲ ਸਿੰਘ ਨੂੰ ਸੌਂਪਿਆ ਜਾਣਾ ਸੀ ਪਰ ਬਘੇਲ ਸਿੰਘ ਨੇ ਇਹ ਨਾ ਮੰਨਜ਼ੂਰ ਕਰ ਦਿੱਤਾ ਤੇ ਖਿਲਅਤ ਤੇ ਹੋਰ ਤੋਹਫੇ ਲੈ ਕੇ ਵਾਪਸ ਆ ਗਿਆ। ਬਾਦਸ਼ਾਹ ਨੇ ਬੇਗਮ ਸਮਰੋ (ਸਰਧਾਨਾ ਦੀ ਬੇਗਮ) ਜੋ ਬਘੇਲ ਸਿੰਘ ਦੀ ਧਰਮ ਭੈਣ ਬਣੀ ਹੋਈ ਸੀ ਨੂੰ ਬਿਨੈ ਕੀਤੀ ਕਿ ਉਹ ਬਘੇਲ ਸਿੰਘ ਨਾਲ ਸਮਝੌਤਾ ਕਰਵਾਵੇ। ਦਿੱਲੀ ਤੋਂ ਮੁੜਦੇ ਵੇਲੇ ਬਘੇਲ ਸਿੰਘ ਨੇ ਦਿਉਬੰਦ ਤੇ ਸਹਾਰਨਪੁਰ ਨੂੰ ਲੁੱਟ ਗੌਂਸਗੜ੍ਹ ਦੇ ਨਵਾਬ ਤੋਂ 50 ਹਜ਼ਾਰ ਉਗਰਾਹੇ। ਸੰਨ 1775 ਵਿੱਚ ਜਮਨਾ ਪਾਰ ਵੱਲ ਸਿੱਖ ਵਧੇ। 22 ਅਪ੍ਰੈਲ, 1775 ਨੂੰ aus ny qwrwisMG Gybw qy rwey isMG BMgI nUM nwl lY ky bygI dy pq~x qy ਕੁੰਜਪੁਰਾ ਤੋਂ jmnw pwr kIqI qy lKnOqI, gMgoh, AMbytw, gOsgVH, nnOqw qy hor keI QwvW lu~tIAw qy dyvbMd auqy hmlw jw kIqw (5) ਤੇ ਹੋਰ ਇਲਾਕੇ ਕਬਜ਼ੇ ਵਿੱਚ ਕੀਤੇ। njIB Kwn dy pu~qr Aqy auqrw AiDkwrI ਜ਼ਾਬਿਤਾ ਖਾਨ ਰੋਹਿਲੇ ਨੇ ਗONsਗੜ੍ਹ ਬਚਾਉਣ ਲਈ 50 ਹਜ਼ਾਰ ਰੁਪਏ ਸਿੱਖਾਂ ਨੂੰ ਸਾਲਾਨਾ ਤੈਵਾਨ ਦੇਣਾ ਮੰਨਿਆ[ iPr ausny sWJy qOr qy Kwlsw BUmI (bwdSwhI zmIn) rlky lu~tx dI qzvIz r~KI[ਫਿਰ ਸ਼ਾਮਲੀ, ਕਾਂਧਲਾ ਤੇ ਮੇਰਠ ਹੁੰਦੇ ਹੋਏ ਅਲੀਗੜ੍ਹ ਕੋਲ ਖੁਰਜਾ ਤੱਕ ਆਪਣਾ ਪ੍ਰਭਾਵ ਜਮਾਇਆ ਤੇ ਆਉਂਦਿਆਂ ਹੋਇਆਂ ਦਿੱਲੀ ਦੇ ਪਹਾੜ ਗੰਜ ਤੇ ਜੈ ਸਿੰਘਪੁਰ ਨੂੰ ਲਤਾੜਿਆ। hux qW sqew gMgw jmunw duAwb aunHW dy rihmo krm qy sI[(6) 24 ਜੁਲਾਈ, 1775 ਨੂੰ ਜਮਨਾ ਪਾਰ ਕਰਕੇ ਵਾਪਸ ਮੁੜੇ। ਅਬਦੁਲ ਕਾਸਿਮ ਨੇ ਜਦ ਜ਼ਾਬਿਤਾ ਖਾਨ `ਤੇ ਹਮਲਾ ਕਰਕੇ ਉਸ ਤੋਂ ਮੇਰਠ ਖੋਹ ਲਿਆ ਤੇ ਉਸ ਨੇ ਬਘੇਲ ਸਿੰਘ ਕੋਲ ਮਦਦ ਲਈ ਬੇਨਤੀ ਕੀਤੀ। ਅਬਦੁਲ ਕਾਸਿਮ `ਤੇ ਹਮਲਾ 11 ਮਾਰਚ 1776 ਨੂੰ ਕੀਤਾ। ਮੇਰਠ ਛੁਡਵਾਇਆ ਤੇ ਅਬਦੁਲ ਕਾਸਿਮ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜ਼ਾਬਿਤਾ ਖਾਨ ਨਾਲ ਦੋਸਤੀ ਕਰਨ ਤੇ ਸਿੱਖਾਂ ਦਾ ਪ੍ਰਭਾਵ ਅਵਧ ਤੱਕ ਵੱਧ ਗਿਆ, ਮਰਾਠਿਆਂ ਨੂੰ ਇਹ ਰਾਸ ਨਹੀਂ ਸੀ। ਸਿੱਖ ਵੱਸ ਨਾ ਆਉਂਦੇ ਵੇਖ ਸ਼ਾਹ ਆਲਮ ਨੇ ਆਪਣੇ ਸਾਹਿਬਜ਼ਾਦੇ ਸ਼ਾਹਬਖ਼ਤ ਨੂੰ ਸਿੱਖਾਂ ਉਪਰ ਹਮਲੇ ਲਈ ਪਟਿਆਲੇ ਵੱਲ ਭੇਜਿਆ। ਵੱਡੀ ਫੌਜ ਵੱਧਦੀ ਦੇਖਕੇ ਬਘੇਲ ਸਿੰਘ ਨੇ ਚਲਾਕੀ ਵਰਤੀ। ਅੱਗੇ ਹੋ ਕੇ ਸ਼ਾਹ ਬਖ਼ਤ ਨੂੰ ਨਜ਼ਰਾਨਾ ਭੇਟ ਕੀਤਾ ਤੇ ਸ਼ਾਹ ਨੂੰ ਅੱਗੇ ਵੱਧਣ ਲਈ ਪ੍ਰੇਰਿਆ। ਜਦ ਸ਼ਾਹ ਪਟਿਆਲੇ ਵੱਲ ਵੱਧਿਆ ਤਾਂ ਸਾਰੇ ਸਿੱਖਾਂ ਨੇ ਸਲਾਹ ਕਰਕੇ ਸ਼ਾਹ ਬਖ਼ਤ `ਤੇ ਹੱਲਾ ਬੋਲ ਦਿੱਤਾ। ਪਿਛੋਂ ਬਘੇਲ ਸਿੰਘ ਨੇ ਸ਼ਾਹੀ ਫੌਜਾਂ ਦਾ ਰਾਹ ਰੋਕ ਕੇ ਕਟਾ ਵੱਢੀ ਸ਼ੁਰੂ ਕਰ ਦਿੱਤੀ। ਸ਼ਾਹੀ ਸੈਨਾ ਦਾ ਬੁਰਾ ਹਾਲ ਹੋਇਆ ਤਾਂ ਅਬਦੁੱਲ ਅਹਿਦ, ਨਜਫ ਖਾਨ ਆਦਿ ਨੂੰ ਦਿੱਲੀ ਬੁਲਾ ਲਿਆ ਗਿਆ। ਨਵੰਬਰ 1779 ਨੂੰ ਨਜ਼ਫ ਖਾਨ ਨੇ ਆਪਣੇ ਪੋਤਰੇ ਮਿਰਜ਼ਾ ਸਫੀ ਨੂੰ ਦਸ ਹਜ਼ਾਰ ਸੈਨਾ ਤੇ ਸੈਂਕੜੇ ਤੋਪਾਂ ਨਾਲ ਸਿੱਖਾਂ ਨੂੰ ਕੁਚਲਣ ਲਈ ਭੇਜਿਆ। ਮਿਰਜ਼ਾ ਸ਼ਫੀ ਨੇ ਚਲਾਕੀ ਨਾਲ ਕਈ ਸਿੱਖ ਸਰਦਾਰ ਵੀ ਨਾਲ ਮਿਲਾ ਲਏ। ਇਸ ਹਾਲਤ ਵਿੱਚ ਬਘੇਲ ਸਿੰਘ ਨੇ ਸ਼ਾਹੀ ਸੈਨਾ `ਤੇ ਸਿੱਧੇ ਹਮਲੇ ਦੀ ਥਾਂ ਗੁਰੀਲਾ ਹਮਲੇ ਕਰਨੇ ਸ਼ੁਰੂ ਕਰ ਦਿੱਤੇ। ਦਿੱਲੀ ਦੇ ਜਰਨੈਲ ਦੇ ਪੋਤੇ ਮਿਰਜ਼ਾ ਸ਼ਫੀ ਨੇ ਸਿੱਖਾਂ ਵਿਰੁੱਧ ਸਿੱਖਾਂ ਵਾਲਾ ਗੁਰੀਲਾ ਯੁੱਧ ਹੀ ਅਪਨਾਉਣਾ ਠੀਕ ਸਮਝਿਆ। ਮਹਾਰਾਜਾ ਪਟਿਆਲਾ ਤੇ ਮਹਾਰਾਜਾ ਜੀਂਦ ਦੀ ਸਿੱਖਾਂ ਨਾਲ ਅਣਬਣ ਦਾ ਵੀ ਉਸ ਨੇ ਫਾਇਦਾ ਉਠਾਇਆ। ਜ਼ਾਬਿਤਾ ਖਾਨ ਨੇ ਦੀਵਾਨ ਸਿੰਘ ਨਾਲ ਮਿਲ ਕੇ ਬਘੇਲ ਸਿੰਘ ਵਿਰੁੱਧ ਯੁੱਧ ਛੇੜ ਦਿੱਤਾ। ਬਘੇਲ ਸਿੰਘ ਨਾਲ ਉਸ ਵੇਲੇ ਸਦਾ ਸਿੰਘ, ਦੂਲਾ ਸਿੰਘ, ਕਰਮ ਸਿੰਘ ਸ਼ਹੀਦ, ਗੁਰਬਖਸ਼ ਸਿੰਘ, ਲਾਲ ਸਿੰਘ ਤੇ ਕਰਨ ਸਿੰਘ ਆ ਜੁੜੇ। 6800 ਘੋੜ ਸਵਾਰਾਂ ਨਾਲ ਉਨ੍ਹਾਂ ਨੇ ਜਮਨਾ ਪਾਰ ਹਮਲੇ ਦੀ ਠਾਣੀ ਤਾਂ ਕਿ ਮਿਰਜ਼ਾ ਸ਼ਫੀ ਨੂੰ ਪਿਛੋਂ ਘੇਰਿਆ ਜਾ ਸਕੇ। 25 ਫਰਵਰੀ, 1781 ਨੂੰ ਰਡੌਰ ਦੇ ਕੈਂਪ ਤੇ ਫਿਰ 28 ਫਰਵਰੀ ਨੂੰ ਸਿਕੰਦਰਾ ਦੇ ਕੈਂਪ `ਤੇ ਹਮਲਾ ਕੀਤਾ ਜਿਸ ਨਾਲ ਮਿਰਜਾ ਸ਼ਫੀ ਹਿੱਲ ਗਿਆ। ਸਿੱਖਾਂ ਨੇ 11 ਮਾਰਚ ਨੂੰ ਹਮਲੇ ਵਿੱਚ 3000 ਘੋੜੇ ਹਥਿਆ ਲਏ। ਮਿਰਜ਼ਾ ਸ਼ਫੀ ਦੇ ਮਦਦਗਾਰਾਂ ਮਹਾਰਾਜਾ ਪਟਿਆਲਾ ਅਮਰ ਸਿੰਘ, ਸਪੁੱਤਰ ਸਾਹਿਬ ਸਿੰਘ, ਭਾਗ ਸਿੰਘ, ਭੰਗਾ ਸਿੰਘ ਨੂੰ ਵੱਖ ਕਰਨ ਲਈ ਜੱਸਾ ਸਿੰਘ ਆਹਲੂਵਾਲੀਆ ਨੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਤਾਂ ਉਹ ਪਿਛੇ ਹੱਟ ਗਏ। ਮੁਗਲ ਜਰਨੈਲ ਮਿਰਜ਼ਾ ਸ਼ਫੀ ਗੁਰੀਲਾ ਯੁੱਧ ਵਿੱਚ ਸਿੱਖਾਂ ਨੂੰ ਮਾਤ ਨਾ ਪਾ ਸਕਿਆ ਤੇ 12 ਜੂਨ, 1781 ਨੂੰ ਬਘੇਲ ਸਿੰਘ ਤੇ ਗੁਰਦਿੱਤ ਸਿੰਘ ਨੂੰ ਦੋਸਤੀ ਦਾ ਹੱਥ ਵਧਾਉਣ ਲਈ ਖ਼ਤ ਲਿਖਿਆ। ਬਦਲੇ ਵਿੱਚ ਰਡੌਲ, ਬਬੀਨ ਤੇ ਸ਼ਾਮਗੜ੍ਹ ਦੇਣੇ ਮੰਨੇ ਪਰ ਬਘੇਲ ਸਿੰਘ ਨੇ ਆਪਣੀਆਂ ਸ਼ਰਤਾਂ ਰੱਖੀਆਂ। 10 ਜੂਨ, 1781 ਦੇ ਖ਼ਤ ਅਨੁਸਾਰ ‘ਨਜਫ ਖਾਨ ਨੇ ਅੰਬਰ ਸ਼ਾਹ ਨੂੰ ਦਿੱਲੀ ਤੋਂ ਮਿਰਜ਼ਾ ਸ਼ਫੀ ਕੋਲ 40, 000 ਸਿਪਾਹੀ ਤੇ ਤੋਪਾਂ ਦੇ ਕੇ ਘੱਲਿਆ। ਸਿੱਖਾਂ ਨਾਲ ਭਰਵਾਂ ਯੁੱਧ ਹੋਇਆ ਜਿਸ ਵਿੱਚ 10 ਤੋਂ 15 ਹਜ਼ਾਰ ਸ਼ਾਹੀ ਫੌਜ ਮਾਰੀ ਗਈ ਤੇ ਤੋਪਾਂ ਵੀ ਹੱਥੋਂ ਗਈਆਂ। ਸਿੱਖਾਂ ਕੋਲੋਂ ਬੁਰੀ ਹਾਰ ਖਾਣ ਪਿਛੋਂ ਮੁਗਲ ਫੌਜਾਂ ਪਾਣੀਪਤ ਮੁੜ ਆਈਆਂ। 6 ਅਪ੍ਰੈਲ 1782 ਨੂੰ ਨਜਫ ਖਾਂ ਦੀ ਮੌਤ ਹੋ ਗਈ। ਫਰਵਰੀ 1783 ਵਿੱਚ ਜੱਸਾ ਸਿੰਘ ਆਹਲੂਵਾਲੀਆ, ਬਘੇਲ ਸਿੰਘ ਤੇ ਹੋਰ ਜਰਨੈਲ 70, 000 ਸਿਪਾਹੀ ਲੈ ਕੇ ਗਾਜ਼ੀਆਬਾਦ, ਬੁਲੰਦ ਸ਼ਹਿਰ ਤੇ ਖੁਰਜਾ `ਤੇ ਜਾ ਚੜ੍ਹੇ। ਸਭ ਨੇ ਜੋ ਖੋਹਿਆ ਉਸ ਦਾ ਦਸਵੰਧ ਦਰਬਾਰ ਸਾਹਿਬ ਅੰਮ੍ਰਿਤਸਰ ਭੇਜਿਆ ਜੋ ਇੱਕ ਲੱਖ ਸੀ। ਫਿਰ ਇਨ੍ਹਾਂ ਨੇ ਅਲੀਗੜ੍ਹ, ਟੁੰਡਲਾ, ਹਾਥਰਸ, ਸ਼ਿਕੋਹਾਬਾਦ ਤੇ ਫਰੁਖਾਬਾਦ ਜਾ ਲੁੱਟੇ। ਬਘੇਲ ਸਿੰਘ ਹੱਥ ਇੱਕ ਹੀਰਿਆਂ ਜੜ੍ਹੀ ਸੋਟੀ ਲੱਗੀ ਜੋ ਉਸ ਸਮੇਂ 33, 000 ਰੁਪਏ ਦੀ ਸੀ। ਮੁੜਦਿਆਂ ਨੇ ਆਗਰਾ ਲੁੱਟਿਆ। ਸਿੱਖ ਹੁਣ ਦਿੱਲੀ ਉਤੇ ਭਾਰੂ ਹੋ ਗਏ ਸਨ। 8 ਮਾਰਚ, 1783 ਬਘੇਲ ਸਿੰਘ ਨੇ 40, 000 ਫੌਜ ਨਾਲ ਜਮੁਨਾ ਕੰਢੇ ਬਗਗਾੜੀ ਘਾਟ `ਤੇ ਕਬਜ਼ਾ ਕਰ ਲਿਆ। ਫਿਰ ਮਲਕ ਗੰਜ ਤੇ ਸਬਜ਼ੀ ਮੰਡੀ ਜਾ ਲੁੱਟੇ ਤੇ ਮੁਗਲਪੁਰਾ ਤੇ ਮੈਹਤਾਬਪੁਰਾ ਜਾ ਘੇਰੇ। ਸਿੱਖ ਅਜਮੇਰੀ ਗੇਟ ਰਾਹੀਂ ਦਿੱਲੀ ਵਿੱਚ ਜਾ ਦਾਖ਼ਲ ਹੋਏ ਤੇ ਹੌਜ਼ ਕਾਜ਼ੀ ਜਾ ਲੁੱਟਿਆ। ਬਾਦਸ਼ਾਹ ਨੇ ਸਮਰੋ ਬੇਗਮ ਨੂੰ ਬੁਲਾ ਭੇਜਿਆ। ਏਨੇ ਨੂੰ ਜੱਸਾ ਸਿੰਘ ਰਾਮਗੜ੍ਹੀਆ ਤੇ ਜੱਸਾ ਸਿੰਘ ਆਹਲੂਵਾਲੀਆ ਹਿਸਾਰ ਵਲੋਂ 10, 000 ਫੌਜ ਲੈ ਕੇ ਪਹੁੰਚ ਗਏ। ਬਘੇਲ ਸਿੰਘ ਨੇ ਜਿਥੇ ਆਪਣੇ ਤੀਹ ਹਜ਼ਾਰ ਸਿਪਾਹੀ ਰੱਖੇ ਸਨ ਉਹ ਹੁਣ ਤੀਸ ਹਜ਼ਾਰੀ ਨਾਮ ਨਾਲ ਪ੍ਰਸਿੱਧ ਹੈ। 17 ਮਾਰਚ, 1783 ਦਾ ਉਹ ਇਤਿਹਾਸਕ ਦਿਨ ਹੈ ਜਦ ਸਿੱਖਾਂ ਨੇ ਲਾਲ ਕਿਲ੍ਹੇ `ਤੇ ਸਿੱਖ ਝੰਡਾ ਜਾ ਫਹਿਰਾਇਆ। ਸ਼ਾਹ ਆਲਮ ਜਾ ਛੁਪਿਆ। ਜੱਸਾ ਸਿੰਘ ਆਹਲੂਵਾਲੀਆ ਨੂੰ ਤਖ਼ਤ `ਤੇ ਬਿਠਾਇਆ ਗਿਆ ਤੇ ਮੋਰ ਪੰਖ ਝੁਲਾਏ ਗਏ। ਜੱਸਾ ਸਿੰਘ ਰਾਮਗੜ੍ਹੀਆ ਨੇ ਇਸ ਨੂੰ ਨਾਪਸੰਦ ਕੀਤਾ ਤਾਂ ਆਹਲੂਵਾਲੀਆ ਨੇ ਤਖ਼ਤ ਛੱਡ ਦਿੱਤਾ। ਇਸ ਤਰ੍ਹਾਂ ਆਪਸ ਦੀ ਈਰਖਾ ਨੇ ਸਿੱਖਾਂ ਹੱਥ ਆਇਆ ਦਿੱਲੀ ਦਾ ਰਾਜ ਗੁਆ ਦਿੱਤਾ। ਦੀਵਾਨੇ-ਖਾਸ ਤੇ ਦੀਵਾਨੇ-ਆਮ ਲੁੱਟਕੇ ਹਟੇ ਸਨ ਕਿ 12 ਮਾਰਚ ਨੂੰ ਸਮਰੋ ਬੇਗਮ ਦਿੱਲੀ ਆ ਗਈ ਤੇ ਉਸ ਨੇ ਸ਼ਾਹ ਆਲਮ ਦੂਜੇ ਨੂੰ ਸਿੱਖਾਂ ਬਾਰੇ ਦੱਸਿਆ ਤੇ ਬਘੇਲ ਸਿੰਘ ਨਾਲ ਗੱਲ ਕਰਨ ਲਈ ਕਿਹਾ। ਬਘੇਲ ਸਿੰਘ ਨੂੰ ਮਿਲ ਕੇ ਬੇਗਮ ਸਮਰੋ ਨੇ ਬਾਦਸ਼ਾਹ ਤੋਂ ਇਹ ਸ਼ਰਤਾਂ ਮਨਵਾਈਆਂ। (ੳ) ਖਾਲਸੇ ਨੂੰ ਤਿੰਨ ਲੱਖ ਇਵਜ਼ਾਨਾ ਜੁਰਮਾਨੇ ਵਜੋਂ ਦਿੱਤਾ ਜਾਵੇਗਾ। (ਅ) ਬਘੇਲ ਸਿੰਘ ਦਿੱਲੀ ਵਿੱਚ ਚਾਰ ਹਜ਼ਾਰ ਸਿਪਾਹੀ ਰੱਖ ਸਕਦਾ ਹੈ। ਉਸ ਦਾ ਦਫ਼ਤਰ ਸਬਜ਼ੀ ਮੰਡੀ ਹੋਵੇਗਾ। (ੲ) ਬਘੇਲ ਸਿੰਘ ਨੂੰ ਸਤ ਸਿੱਖ ਇਤਿਹਾਸਕ ਗੁਰਦੁਆਰੇ ਬਨਾਉਣ ਦੀ ਖੁੱਲ੍ਹ ਹੋਵੇਗੀ ਜੋ ਜਲਦੀ ਹੀ ਪੂਰਨ ਕਰਨ ਤੇ ਬਘੇਲ ਸਿੰਘ ਵਾਪਸ ਜਾਵੇਗਾ। (ਸ) ਬਘੇਲ ਸਿੰਘ ਸਾਰੀ ਦਿੱਲੀ ਦੀ ਚੁੰਗੀ ਉਗਰਾਹੇਗਾ ਤੇ ਛਿਆਨੀ (ਰੁਪੈ ਵਿੱਚੋਂ ਛੇ ਆਨੇ) ਆਪਣੇ ਖਰਚ ਲਈ ਲਵੇਗਾ, ਜਿਸ ਵਿੱਚੋਂ ਗੁਰਦੁਆਰੇ ਬਣਾਏ ਜਾਣਗੇ। (ਹ) ਦਿੱਲੀ ਵਿੱਚ ਰਹਿੰਦੇ ਹੋਏ ਸਿੱਖ ਕੋਈ ਲੁੱਟ-ਖੋਹ ਨਹੀਂ ਕਰਨਗੇ।ਸਮਝੌਤੇ ਪਿਛੋਂ 4000 ਸਿਪਾਹੀਆਂ ਨਾਲ ਬਘੇਲ ਸਿੰਘ ਨੇ ਸਤ ਗੁਰਦੁਆਰੇ ਮਾਤਾ ਸੁੰਦਰੀ, ਮਜਨੂੰ ਟਿਲਾ, ਮੋਤੀ ਬਾਗ, ਬੰਗਲਾ ਸਾਹਿਬ, ਸੀਸ ਗੰਜ, ਰਕਾਬ ਗੰਜ, ਬਾਲਾ ਸਾਹਿਬ ਪਹਿਲ ਦੇ ਆਧਾਰ `ਤੇ ਉਸਾਰੇ। ਬਘੇਲ ਸਿੰਘ ਦੀ ਸਿੱਖ ਕੌਮ ਲਈ ਇਹ ਬਹੁਤ ਵੱਡੀ ਦੇਣ ਸੀ। ਬਾਦਸ਼ਾਹ ਆਲਮ ਦੂਜਾ ਬਘੇਲ ਸਿੰਘ ਨੂੰ ਮਿਲਣ ਦਾ ਇਛੁਕ ਸੀ ਪਰ ਇਸ ਲਈ ਬਘੇਲ ਸਿੰਘ ਨੇ ਸ਼ਰਤਾਂ ਰੱਖੀਆਂ ਕਿ ਉਹ ਸਿਰ ਨਹੀਂ ਝੁਕਾਏਗਾ, ਇਕੱਲਾ ਨਹੀਂ ਆਏਗਾ ਤੇ ਕਿਸੇ ਦਾ ਕੋਈ ਬੁਰਾ ਕਟਾਖ ਨਹੀਂ ਸਹੇਗਾ। ਬਾਦਸ਼ਾਹ ਦੇ ਮੰਨਣ `ਤੇ ਸਭ ਬੁਚੜਾਂ ਦੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ। ਹਾਥੀ ਦੀ ਸਵਾਰੀ `ਤੇ ਬਘੇਲ ਸਿੰਘ, ਸ਼ਾਹੀ ਦਰਬਾਰ ਸ਼ਸ਼ਤਰਧਾਰੀ ਸਿੱਖਾਂ ਸਮੇਤ ਪਹੁੰਚਿਆ, ਬਾਦਸ਼ਾਹ ਮਿਲਣ `ਤੇ ਖੁਸ਼ ਹੋਇਆ ਤੇ ਤੋਹਫੇ ਦਿੱਤੇ। ਸੰਨ 1784 ਤੇ ਫਿਰ 1789 ਵਿੱਚ ਜਮਨਾ ਪਾਰੋਂ ਉਗਰਾਹੀਆਂ ਚੱਲਦੀਆਂ ਰਹੀਆਂ। ਬਘੇਲ ਸਿੰਘ ਦੀ ਮੌਤ 1800 ਵਿੱਚ ਹੋਈ ਦੱਸੀ ਜਾਂਦੀ ਹੈ। ਇਸ ਤਰ੍ਹਾਂ ਸਿੱਖ ਰਾਜ ਦਾ ਇੱਕ ਉਜਲ ਸਿਤਾਰਾ ਸਿੱਖਾਂ ਨੂੰ ਚੜ੍ਹਦੀਆਂ ਕਲਾਂ ਵਿੱਚ ਲਿਜਾ ਕੇ ਰੱਬ ਨੂੰ ਪਿਆਰਾ ਹੋ ਗਿਆ। [/QUOTE]
Insert quotes…
Verification
Post reply
Discussions
Sikh History & Heritage
Sikh Personalities
Punjabiਇਕ ਅਦੁੱਤੀ ਸਿੱਖ ਜਰਨੈਲ ਸਰਦਾਰ ਬਘੇਲ ਸਿੰਘ
This site uses cookies to help personalise content, tailor your experience and to keep you logged in if you register.
By continuing to use this site, you are consenting to our use of cookies.
Accept
Learn more…
Top