=========For the ease of readability of readers===========
Source: http://www.srigranth.org/servlet/gurbani.gurbani?Action=Page&Param=554&g=1&h=1&r=1&t=1&p=0&k=1
Sri Guru Granth Sahib Page # : 544
ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥
सलोक मः ३ ॥ माणसु भरिआ आणिआ माणसु भरिआ आइ ॥ जितु पीतै मति दूरि होइ बरलु पवै विचि आइ ॥ आपणा पराइआ न पछाणई खसमहु धके खाइ ॥ जितु पीतै खसमु विसरै दरगह मिलै सजाइ ॥ झूठा मदु मूलि न पीचई जे का पारि वसाइ ॥ नानक नदरी सचु मदु पाईऐ सतिगुरु मिलै जिसु आइ ॥ सदा साहिब कै रंगि रहै महली पावै थाउ ॥१॥
Salok mėhlā 3. Māṇas bẖari▫ā āṇi▫ā māṇas bẖari▫ā ā▫e. Jiṯ pīṯai maṯ ḏūr ho▫e baral pavai vicẖ ā▫e. Āpṇā parā▫i▫ā na pacẖẖāṇ▫ī kẖasmahu ḏẖake kẖā▫e. Jiṯ pīṯai kẖasam visrai ḏargėh milai sajā▫e. Jẖūṯẖā maḏ mūl na pīcẖ▫ī je kā pār vasā▫e. Nānak naḏrī sacẖ maḏ pā▫ī▫ai saṯgur milai jis ā▫e. Saḏā sāhib kai rang rahai mahlī pāvai thā▫o. ||1||
Shalok, Third Mehl: One person brings a full bottle, and another fills his cup. Drinking the wine, his intelligence departs, and madness enters his mind; he cannot distinguish between his own and others, and he is struck down by his Lord and Master. Drinking it, he forgets his Lord and Master, and he is punished in the Court of the Lord. Do not drink the false wine at all, if it is in your power. O Nanak, the True Guru comes and meets the mortal; by His Grace, one obtains the True Wine. He shall dwell forever in the Love of the Lord Master, and obtain a seat in the Mansion of His Presence. ||1||
ਮਾਣਸੁ = ਮਨੁੱਖ। ਆਣਿਆ = ਲਿਆਂਦਾ ਗਿਆ (ਭਾਵ, ਜੰਮਿਆ)। ਆਇ = ਆ ਕੇ (ਭਾਵ, ਜਨਮ ਲੈ ਕੇ)। ਭਰਿਆ = ਲਿਬੜਿਆ ਹੋਇਆ; (ਸ਼ਰਾਬ ਆਦਿਕ ਦੀ ਭੈੜੀ ਵਾਦੀ ਵਿਚ) ਫਸਿਆ ਹੋਇਆ। ਬਰਲੁ = ਝੱਲਪੁਣਾ। ਪੀਚਈ = ਪੀਣਾ ਚਾਹੀਦਾ। ਜੇ ਕਾ = ਜਿਥੋਂ ਤਕ। ਪਾਰਿ ਵਸਾਇ = ਵੱਸ ਚੱਲੇ।੧।
ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ), ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ। ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।