amarsanghera jiਪਡ਼-ਪਡ਼ ਆਲਮ ਫਾਜ਼ਿਲ ਹੋਇਆਂ,ਕਦੇ ਆਪਣੇ ਆਪ ਨੂੰ ਪਡ਼ਿਆ ਈ ਨਈਂ |
ਜਾ-ਜਾ ਵਡ਼ਦਾਂ ਮੰਦਰ-ਮਸੀਤੀਂ ,ਕਦੇ ਆਪਣੇ ਅੰਦਰ ਵਡ਼ਿਆ ਈ ਨਈਂ |
ਐਵੇਂ ਰੋਜ਼ ਸ਼ੈਤਾਨ ਨਾਲ ਲਡ਼ਦਾਂ,ਕਦੇ ਨਫ਼ਸ ਆਪਣੇ ਨਾਲ ਲਡ਼ਿਆ ਈ ਨਈਂ |
ਬੁੱਲੇ ਸ਼ਾਹ ਅਸਮਾਨੀ ਉਡੱਦਿਆਂ ਫਡ਼ਦਾਂ,ਜਿਹਡ਼ਾ ਘਰ ਬੈਠਾ ਉਹਨੂੰ ਫਡ਼ਿਆ ਈ ਨਈਂ |
It is Bulle Shah at his best, let me translate it:star::star::star::star:
( in essence)
You have become scholar by studying the world knowledge but never try to study your own self
You are looking for HIM in temple and Mosque but never get within where HE resides
uselessly you fight with the Evil one but never battle with your self( mind)
Bulle Shah says you feel elevated high; however the Lord who is within hasn't you realized